Wed, Sep 2, 2026
Whatsapp

ਪਰਮਿੰਦਰ ਸਿੰਘ ਗੋਲਡੀ ਖਰੜ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ- ਆਮ ਆਦਮੀ ਪਾਰਟੀ ਵਲੋਂ ਖਰੜ ਹਲਕਾ ਵਿਧਾਨ ਸਭਾ ਲਈ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ।

Reported by:  PTC News Desk  Edited by:  Amritpal Singh -- September 02nd 2026 04:32 PM
ਪਰਮਿੰਦਰ ਸਿੰਘ ਗੋਲਡੀ ਖਰੜ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਯੁਕਤ

ਪਰਮਿੰਦਰ ਸਿੰਘ ਗੋਲਡੀ ਖਰੜ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ- ਆਮ ਆਦਮੀ ਪਾਰਟੀ ਵਲੋਂ ਖਰੜ ਹਲਕਾ ਵਿਧਾਨ ਸਭਾ ਲਈ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਇਕ ਪੱਤਰ ਰਾਹੀਂ  ਕੀਤਾ ਗਿਆ ਹੈ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK