PCS ਅਧਿਕਾਰੀ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਵੀ ਕਰਨਗੇ ਕੰਮ
ਚੰਡੀਗੜ੍ਹ:ਪੰਜਾਬ ਸਰਕਾਰ ਨੇ ਪੀਸੀਐੱਸ ਅਧਿਕਾਰੀਆਂ ਲਈ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਾਕਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਹੈ ਕਿ ਪੀਸੀਐੱਸ ਅਧਿਕਾਰੀ ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਕੰਮ ਕਰਨਗੇ।ਸਰਕਾਰ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਹੜਤਾਲ ਨੂੰ ਲੈ ਕੇ ਕੰਮ ਪ੍ਰਭਾਵਿਤ ਹੋਇਆ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫੈਸਲਾ ਲਿਆ ਹੈ।
- PTC NEWS