Advertisment

Petrol and Diesel Price Today: ਜੂਨ ਮਹੀਨੇ ਦੇ ਸ਼ੁਰੂਆਤ ‘ਚ ਜਾਰੀ ਹੋਈਆਂ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ, ਇੱਥੇ ਕਰੋ ਚੈੱਕ

ਸਰਕਾਰੀ ਤੇਲ ਕੰਪਨੀਆਂ ਵੱਲੋਂ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ।ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ‘ਚ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ।

author-image
Aarti
New Update
Petrol and Diesel Price Today: ਜੂਨ ਮਹੀਨੇ ਦੇ ਸ਼ੁਰੂਆਤ ‘ਚ ਜਾਰੀ ਹੋਈਆਂ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ, ਇੱਥੇ ਕਰੋ ਚੈੱਕ
Advertisment

Petrol and Diesel Price:  ਸਰਕਾਰੀ ਤੇਲ ਕੰਪਨੀਆਂ ਵੱਲੋਂ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਿਲਕੁੱਲ ਵੀ ਬਦਲਾਅ ਨਹੀਂ ਆਇਆ ਹੈ। 

Advertisment

ਪੈਟਰੋਲ ਡੀਜ਼ਲ ਦੀਆਂ ਕੀਮਤਾਂ 

ਦੱਸ ਦਈਏ ਕਿ ਦਿੱਲੀ 'ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਜਦਕਿ ਚੇਨਈ 'ਚ ਇਕ ਲੀਟਰ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ‘ਚ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ। 

ਕੱਚੇ ਤੇਲ ਦੀਆਂ ਕੀਮਤਾਂ 'ਚ ਬਦਲਾਅ ਜਾਰੀ 

Advertisment

ਇਸ ਤੋਂ ਇਲਾਵਾ ਕੱਚੇ ਤੇਲ ਦੀਆਂ ਕੀਮਤਾਂ 'ਚ ਵਧ ਘੱਟ ਰਹੀਆਂ ਹਨ। ਦੱਸ ਦਈਏ ਕਿ ਇਸ ਸਮੇਂ ਕੱਚੇ ਤੇਲ ਦੀ ਕੀਮਤ 72.5 ਡਾਲਰ ਪ੍ਰਤੀ ਬੈਰਲ ਹੈ। ਬ੍ਰੈਂਟ ਕਰੂਡ ਦੀ ਕੀਮਤ ਮਾਮੂਲੀ ਗਿਰਾਵਟ ਨਾਲ 76.96 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 72.81 ਡਾਲਰ ਪ੍ਰਤੀ ਬੈਰਲ ਰਹੀ ਹੈ। 

ਇੰਝ ਜਾਣੋ ਆਪਣੇ ਸ਼ਹਿਰ ’ਚ ਪੈਟਰੋਲ ਤੇ ਡੀਜਲ ਦੀ ਕੀਮਤ 

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਜਾ ਕੇ ਤੁਹਾਨੂੰ ਆਰਐਸਪੀ ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੇਗਾ।

ਇਹ ਵੀ ਪੜ੍ਹੋ: PPF Account for Minors: PPF ਖਾਤਾ ਤੁਹਾਡੇ ਬੱਚੇ ਨੂੰ ਬਣਾ ਸਕਦਾ ਹੈ ਕਰੋੜਪਤੀ, ਜਾਣੋ ਨਾਬਾਲਗ PPF ਖਾਤਾ ਖੋਲ੍ਹਣ ਦੇ ਕੀ ਹਨ ਨਿਯਮ

- PTC NEWS
petrol-price diesel-price petrol-diesel-prices
Advertisment

Stay updated with the latest news headlines.

Follow us:
Advertisment