Sun, Feb 5, 2023
Whatsapp

ਫਿਜ਼ੀਕਲ ਐਜੂਕੇਸ਼ਨ ਦੇ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਹੱਲਾ-ਬੋਲ

Written by  Pardeep Singh -- January 11th 2023 03:54 PM -- Updated: January 11th 2023 03:55 PM
ਫਿਜ਼ੀਕਲ ਐਜੂਕੇਸ਼ਨ ਦੇ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਹੱਲਾ-ਬੋਲ

ਫਿਜ਼ੀਕਲ ਐਜੂਕੇਸ਼ਨ ਦੇ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਹੱਲਾ-ਬੋਲ

ਮੁਹਾਲੀ: ਮੁਹਾਲੀ ਦੇ ਪਿੰਡ ਸੋਹਣਾ ਵਿਖੇ ਫਿਜ਼ੀਕਲ ਐਜੂਕੇਸ਼ਨ ਦੇ ਅਧਿਆਪਕਾਂ ਵੱਲੋੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਹਣਾ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਇਕ ਅਧਿਆਪਕ ਨੇ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।

ਫਿਜ਼ੀਕਲ ਐਜੂਕੇਸ਼ਨ ਅਧਿਆਪਕ ਦੀ ਸਿਹਤ ਖਰਾਬ ਹੋ ਗਈ ਸੀ ਜਿਸ  ਨੂੰ ਫੇਸ 6 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।


ਦੱਸ ਦੇਈਏ ਕਿ 168 ਮਾਸਟਰ ਕੇਡਰ ਦੇ ਉਮੀਦਵਾਰਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਭਰਤੀ ਬੋਰਡ ਵੱਲੋ ਪੀਐਸਟੈੱਟ ਮੰਗਣ ਕਰਕੇ ਸਿਲੈਕਸ਼ਨ ਲਿਸਟ ਜਾਰੀ ਨਹੀਂ ਹੋਈ, ਜਿਸ ਨੂੰ ਲੈ ਕੇ ਅਧਿਆਪਕਾਂ ਵੱਲੋਂ ਮੋਹਾਲੀ ਵਿੱਚ ਹੱਲਾ-ਬੋਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

- PTC NEWS

adv-img

Top News view more...

Latest News view more...