Advertisment

PM ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕੀਤਾ ਦਾਖ਼ਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।

author-image
Aarti
Updated On
New Update
PM ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕੀਤਾ ਦਾਖ਼ਲ
Advertisment

PM Modi Mother Heeraben Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। 

Advertisment



ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਨੇ ਇਸੇ ਸਾਲ ਹੀ ਜੂਨ ਦੇ ਮਹੀਨੇ ’ਚ ਆਪਣਾ 100ਵਾਂ ਜਨਮਦਿਨ ਮਨਾਇਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੀ ਆਪਣੀ ਮਾਂ ਨੂੰ ਮਿਲਣ ਦੇ ਲਈ ਪਹੁੰਚੇ ਸੀ ਅਤੇ ਉਨ੍ਹਾਂ ਦੇ ਪੈਰ ਧੋ ਕੇ ਆਸ਼ੀਰਵਾਦ ਲਿਆ ਸੀ। 

ਇਹ ਵੀ ਪੜ੍ਹੋ: ਪੂਰੇ ਉੱਤਰ ਭਾਰਤ 'ਚ ਕੜਾਕੇ ਦੀ ਠੰਡ, ਇਨ੍ਹਾਂ ਸੂਬਿਆਂ 'ਚ ਬਾਰਿਸ਼ ਦਾ ਅਲਰਟ

- PTC NEWS
pm-narendra-modi latest-ahmedabad-news pm-modi-mother-heeraben-modi
Advertisment

Stay updated with the latest news headlines.

Follow us:
Advertisment