Amritsar Encounter News : ਅੰਮ੍ਰਿਤਸਰ ’ਚ ਪੁਲਿਸ ਨੇ ਨਸ਼ਾ ਤਸਕਰ ਦਾ ਕੀਤਾ ਐਨਕਾਊਂਟਰ ; ਮੁਲਜ਼ਮ ਨੇ ਪੁਲਿਸ ਦੀ ਬੰਦੂਕ ਖੋਹ ਕੇ ਕੀਤੀ ਫਾਇਰਿੰਗ
Amritsar Encounter News : ਅੰਮ੍ਰਿਤਸਰ ’ਚ ਪੁਲਿਸ ਨੇ ਨਸ਼ਾ ਤਸਕਰ ਦਾ ਐਨਕਾਊਂਟਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਧਰਮਿੰਦਰ ਨਾਂ ਦੇ ਮੁਲਜ਼ਮ ਨੇ ਪੁਲਿਸ ਦੀ ਬੰਦੂਕ ਖੋਹ ਕੇ ਉਨ੍ਹਾਂ ਤੇ ਫਾਇਰਿੰਗ ਕੀਤੀ। ਜਿਸ ’ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ।
ਦੱਸ ਦਈਏ ਕਿ ਪੁਲਿਸ ਨਸ਼ਾ ਤਸਕਰ ਨੂੰ ਧਰਮਿੰਦਰ ਨੂੰ ਰਿਕਵਰੀ ਕਰਨ ਲਈ ਲਿਜਾ ਰਹੀ ਸੀ। ਪਰ ਇਸ ਦੌਰਾਨ ਮੁਲਜ਼ਮ ਨੇ ਪੁਲਿਸ ਤੋਂ ਬੰਦੂਕ ਖੋਹ ਕੇ ਉਨ੍ਹਾਂ ਤੇ ਫਾਇਰਿੰਗ ਕਰ ਦਿੱਤੀ।
- PTC NEWS