Wed, Nov 25, 2026
Whatsapp

Punjab Electricity : ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

Punjab Electricity : ਬਿਜਲੀ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਸ ਦੌਰਾਨ ਨਾਭਾ, ਸੰਗਰੂਰ, ਲੁਧਿਆਣਾ ਸਮੇਤ ਕਈ ਇਲਾਕਿਆਂ ਵਿੱਚ ਬਿਜਲੀ ਕੱਟ ਲੱਗਣਗੇ, ਜਿਸ ਲਈ ਵਿਭਾਗ ਵੱਲੋਂ ਲੋਕਾਂ ਨੂੰ ਬਿਜਲੀ ਨਾਲ ਸਬੰਧਤ ਕੰਮ ਪਹਿਲਾਂ ਹੀ ਨਿਪਟਾਉਣ ਦੀ ਅਪੀਲ ਕੀਤੀ ਗਈ ਹੈ।

Reported by:  PTC News Desk  Edited by:  KRISHAN KUMAR SHARMA -- November 25th 2026 08:33 AM -- Updated: November 25th 2026 08:40 AM
Punjab Electricity : ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

Punjab Electricity : ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

Punjab Electricity : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਿਜਲੀ ਵਿਭਾਗ ਵੱਲੋਂ ਇਸ ਸ਼ਟਡਾਊਨ ਪਿੱਛੇ ਮੁਰੰਮਤ ਦੇ ਕੰਮਾਂ ਨੂੰ ਦੱਸਿਆ ਗਿਆ ਹੈ। ਬਿਜਲੀ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਸ ਦੌਰਾਨ ਨਾਭਾ, ਸੰਗਰੂਰ, ਲੁਧਿਆਣਾ ਸਮੇਤ ਕਈ ਇਲਾਕਿਆਂ ਵਿੱਚ ਬਿਜਲੀ ਕੱਟ ਲੱਗਣਗੇ, ਜਿਸ ਲਈ ਵਿਭਾਗ ਵੱਲੋਂ ਲੋਕਾਂ ਨੂੰ ਬਿਜਲੀ ਨਾਲ ਸਬੰਧਤ ਕੰਮ ਪਹਿਲਾਂ ਹੀ ਨਿਪਟਾਉਣ ਦੀ ਅਪੀਲ ਕੀਤੀ ਗਈ ਹੈ।

ਖਬਰ ਅਪਡੇਟ ਜਾਰੀ...

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK