Tue, Sep 8, 2026
Whatsapp

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਰੀ-ਚੈਕਿੰਗ ਤੇ ਰੀ-ਵੈਲਿਊਸ਼ਨ ਤਰੀਕਾਂ ਦਾ ਐਲਾਨ

PSEB re checking and revaluation dates : ਪ੍ਰੀਖਿਆਰਥੀ ਆਨ-ਲਾਈਨ ਫਾਰਮ ਅਤੇ ਫੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰਿਕਾਰਡ ਹਿੱਤ ਰੱਖਣਗੇ । ਇਸ ਫਾਰਮ ਦੀ ਹਾਰਡ ਕਾਪੀ ਦਫਤਰ ਵਿਖੇ ਜਮ੍ਹਾ ਕਰਵਾਉਣ ਦੀ ਜਰੂਰਤ ਨਹੀਂ ਹੈ।

Reported by:  PTC News Desk  Edited by:  KRISHAN KUMAR SHARMA -- September 08th 2026 01:50 PM -- Updated: September 08th 2026 01:56 PM
10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਰੀ-ਚੈਕਿੰਗ ਤੇ ਰੀ-ਵੈਲਿਊਸ਼ਨ ਤਰੀਕਾਂ ਦਾ ਐਲਾਨ

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਰੀ-ਚੈਕਿੰਗ ਤੇ ਰੀ-ਵੈਲਿਊਸ਼ਨ ਤਰੀਕਾਂ ਦਾ ਐਲਾਨ

PSEB re checking and revaluation dates : ਪੰਜਾਬ ਸਕੂਲ ਸਿੱਖਿਆ ਬੋਰਡ ਜੁਲਾਈ 2026 ਦੀਆਂ ਅਨੁਪੂਰਕ ਪ੍ਰੀਖਿਆਵਾਂ (ਰੀ-ਅਪੀਅਰ/ਕੰਪਾਰਟਮੈਂਟ ਅਤੇ ਵਾਧੂ ਵਿਸ਼ਾ/ਵੋਕੇਸ਼ਨਲ ਵਿਸ਼ੇ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆਵਾਂ ਦਾ ਨਤੀਜ਼ਾ ਕ੍ਰਮਵਾਰ ਬਾਰਵੀਂ ਸ੍ਰੇਣੀ ਦਾ ਮਿਤੀ 25-08-2026 ਅਤੇ ਦਸਵੀਂ ਸ਼੍ਰੇਣੀ ਦਾ ਮਿਤੀ 28-08-2026 ਨੂੰ ਘੋਸ਼ਿਤ ਹੋ ਚੁੱਕਾ ਹੈ।

ਇਹਨਾਂ ਪ੍ਰੀਖਿਆਵਾਂ ਨਾਲ ਸਬੰਧਤ ਪ੍ਰੀਖਿਆਰਥੀ ਜੇਕਰ ਰੀ ਚੈਕਿੰਗ/ਰੀ-ਵੈਲੁਏਸ਼ਨ ਕਰਵਾਉਣਾ ਚਾਹੁੰਦੇ ਹਨ ਤਾਂ ਆਨ ਲਾਈਨ ਫਾਰਮ ਅਤੇ ਫੀਸ ਭਰਨ ਲਈ ਮਿਤੀ 07-09-2026 ਤੋਂ 21-09-2026 ਤੱਕ ਦਾ ਸਮਾਂ ਦਿੱਤਾ ਜਾਂਦਾ ਹੈ।

ਪ੍ਰੀਖਿਆਰਥੀ ਆਨ-ਲਾਈਨ ਫਾਰਮ ਅਤੇ ਫੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰਿਕਾਰਡ ਹਿੱਤ ਰੱਖਣਗੇ । ਇਸ ਫਾਰਮ ਦੀ ਹਾਰਡ ਕਾਪੀ ਦਫਤਰ ਵਿਖੇ ਜਮ੍ਹਾ ਕਰਵਾਉਣ ਦੀ ਜਰੂਰਤ ਨਹੀਂ ਹੈ। ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲੱਬਧ ਹੈ।

ਇਹ ਵੀ ਪੜ੍ਹੋ...B.Ed ਅਧਿਆਪਕਾਂ 'ਤੇ ਸੰਕਟ ! ਜਾਣੋ ਕੀ ਹੈ 6 ਮਹੀਨੇ ਦਾ ਬਰਿੱਜ ਕੋਰਸ, ਨੌਕਰੀ 'ਤੇ ਕਿਉਂ ਲਟਕੀ ਤਲਵਾਰ ?

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK