Punjab Breaking News Live: ਮਣੀਪੁਰ ਹਿੰਸਾ ਨੂੰ ਰੋਕਣ ਵਿੱਚ ਕੇਂਦਰ ਸਰਕਾਰ ਦੀ ਕਥਿਤ ਅਸਮਰੱਥਾ ਦੇ ਵਿਰੋਧ ਵਿੱਚ ਅੱਜ 9 ਅਗਸਤ 2023 ਨੂੰ ਈਸਾਈ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਕਈ ਰਿਪੋਰਟਾਂ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਅੱਜ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ ਜਦਕਿ ਸਿਖਿਆ ਵਿਭਾਗ ਵੱਲੋਂ ਅਜਿਹਾ ਕੋਈ ਵੀ ਨਿਰਦੇਸ਼ ਨਹੀਂ ਦਿੱਤਾ ਗਿਆ ਹੈ।