Mon, May 6, 2024
Whatsapp

ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਰਾਜੂ ਗੈਂਗ ਦੇ 11 ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਏਜੰਸੀ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਮਿਲ ਕੇ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਗੈਂਗ ਦੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Written by  Amritpal Singh -- April 26th 2024 11:09 AM
ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਰਾਜੂ ਗੈਂਗ ਦੇ 11 ਮੁਲਜ਼ਮ ਗ੍ਰਿਫਤਾਰ

ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਰਾਜੂ ਗੈਂਗ ਦੇ 11 ਮੁਲਜ਼ਮ ਗ੍ਰਿਫਤਾਰ

Punjab News: ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਏਜੰਸੀ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਮਿਲ ਕੇ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਗੈਂਗ ਦੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤੰਬਰ 2023 ਵਿੱਚ ਇਨ੍ਹਾਂ ਮੁਲਜ਼ਮਾਂ ਨੇ ਤਰਨਤਾਰਨ ਦੇ ਪਿੰਡ ਢੋਟੀਆਂ ਵਿੱਚ ਇੱਕ ਬੈਂਕ ਲੁੱਟਣ ਦੀ ਕੋਸ਼ਿਸ਼ ਕੀਤੀ ਸੀ।



ਪੁਲਿਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਗਿਆ ਪਰ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਇੱਕ ਡਬਲ ਬੈਰਲ ਬੰਦੂਕ ਅਤੇ 26 ਕਾਰਤੂਸ ਬਰਾਮਦ ਹੋਏ ਹਨ।

- PTC NEWS

Top News view more...

Latest News view more...