Sun, Jan 18, 2026
Whatsapp

Punjab BJP President Sunil Jakhar ਦੀ ਵਿਗੜੀ ਸਿਹਤ; ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਕਰਵਾਇਆ ਦਾਖ਼ਲ

ਦੱਸ ਦਈਏ ਕਿ ਪੰਜਾਬ ਬੀਜੇਪੀ ਪ੍ਰਧਾਨ ਨੂੰ ਛਾਤੀ ’ਚ ਦਰਦ ਦੇ ਕਾਰਨ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵਲੋਂ ਚੈੱਕਅਪ ਕੀਤਾ ਜਾ ਰਿਹਾ ਹੈ।

Reported by:  PTC News Desk  Edited by:  Aarti -- January 18th 2026 11:42 AM -- Updated: January 18th 2026 12:19 PM
Punjab BJP President Sunil Jakhar ਦੀ ਵਿਗੜੀ ਸਿਹਤ; ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਕਰਵਾਇਆ ਦਾਖ਼ਲ

Punjab BJP President Sunil Jakhar ਦੀ ਵਿਗੜੀ ਸਿਹਤ; ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਕਰਵਾਇਆ ਦਾਖ਼ਲ

ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸਿਹਤ ਵਿਗੜਨ ਮਗਰੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। 

ਦੱਸ ਦਈਏ ਕਿ ਪੰਜਾਬ ਬੀਜੇਪੀ ਪ੍ਰਧਾਨ ਨੂੰ ਛਾਤੀ ’ਚ ਦਰਦ ਦੇ ਕਾਰਨ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵਲੋਂ ਚੈੱਕਅਪ ਕੀਤਾ ਜਾ ਰਿਹਾ ਹੈ। 

- PTC NEWS

Top News view more...

Latest News view more...

PTC NETWORK
PTC NETWORK