Sat, Jun 3, 2023
Whatsapp

Punjab Cabinet Meeting : ਪੰਜਾਬ ਕੈਬਨਿਟ ਦੀ ਮੀਟਿੰਗ 31 ਮਾਰਚ ਨੂੰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਮਾਰਚ 2023 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 21 ਫਰਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਸੀ।

Written by  Ramandeep Kaur -- March 28th 2023 08:39 AM
Punjab Cabinet Meeting : ਪੰਜਾਬ ਕੈਬਨਿਟ ਦੀ ਮੀਟਿੰਗ 31 ਮਾਰਚ ਨੂੰ

Punjab Cabinet Meeting : ਪੰਜਾਬ ਕੈਬਨਿਟ ਦੀ ਮੀਟਿੰਗ 31 ਮਾਰਚ ਨੂੰ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਮਾਰਚ 2023 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 21 ਫਰਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਸੀ।

ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਆਪਣੇ ਸਾਰੇ ਮੰਤਰੀਆਂ ਨੂੰ ਸਿਵਲ ਸਕੱਤਰੇਤ ਪਹੁੰਚਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਜਿੱਥੇ ਉਹ ਆਪਣੇ ਸਾਰੇ ਮੰਤਰੀਆਂ ਦੇ ਨਾਲ ਮੀਟਿੰਗ ਕਰਨਗੇ। ਕਿਹਾ ਇਹ ਵੀ ਜਾ ਰਿਹਾ ਹੈ ਸੰਕਟ 'ਚ ਘਿਰੀ ਮਾਨ, ਕਾਨੂੰਨ ਵਿਵਸਥਾ , ਹੁਣ ਤੱਕ ਦੇ ਕਾਰਜਕਾਲ ਅਤੇ ਸਾਰੇ ਵਿਭਾਗਾਂ ਦੀ ਸਮੀਖਿਆ ਹੋ ਸਕਦੀ ਹੈ।  



- PTC NEWS

adv-img

Top News view more...

Latest News view more...