Punjab Cabinet meeting : CM ਭਗਵੰਤ ਮਾਨ ਦੀ ਅਗਵਾਈ 'ਚ 11 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ ,ਕੁੱਝ ਅਹਿਮ ਏਜੰਡਿਆਂ 'ਤੇ ਲੱਗ ਸਕਦੀ ਮੋਹਰ
Punjab Cabinet meeting : ਪੰਜਾਬ ਸਰਕਾਰ ਨੇ ਮੁੜ ਕੈਬਨਿਟ ਮੀਟਿੰਗ ਸੱਦ ਲਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ 11 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਉਹਨਾਂ ਦੀ ਰਿਹਾਇਸ਼ 'ਤੇ 2:30 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕੁੱਝ ਅਹਿਮ ਏਜੰਡਿਆਂ 'ਤੇ ਮੋਹਰ ਲੱਗ ਸਕਦੀ ਹੈ।
- PTC NEWS