Sat, Jun 14, 2025
Whatsapp

Punjab Cabinet Meeting : ਪੰਜਾਬ ਕੈਬਨਿਟ ਦੀ 23 ਮਈ ਨੂੰ ਹੋਵੇਗੀ ਅਹਿਮ ਮੀਟਿੰਗ , ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

Punjab Cabinet Meeting : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਈ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ 'ਤੇ ਸਵੇਰੇ 11 ਵਜੇ ਹੋਵੇਗੀ

Reported by:  PTC News Desk  Edited by:  Shanker Badra -- May 21st 2025 09:21 PM -- Updated: May 21st 2025 09:25 PM
Punjab Cabinet Meeting : ਪੰਜਾਬ ਕੈਬਨਿਟ ਦੀ 23 ਮਈ ਨੂੰ ਹੋਵੇਗੀ ਅਹਿਮ ਮੀਟਿੰਗ , ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

Punjab Cabinet Meeting : ਪੰਜਾਬ ਕੈਬਨਿਟ ਦੀ 23 ਮਈ ਨੂੰ ਹੋਵੇਗੀ ਅਹਿਮ ਮੀਟਿੰਗ , ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

Punjab Cabinet Meeting : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਈ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ 'ਤੇ ਸਵੇਰੇ 11 ਵਜੇ ਹੋਵੇਗੀ।

 ਜਿਸ ਵਿੱਚ ਸਾਰੇ ਮੰਤਰੀ ਪਹੁੰਚਣਗੇ। ਇਸ ਮੀਟਿੰਗ ਦੇ ਵਿੱਚ BBMB ਸਮੇਤ ਹੋਰ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ।

- PTC NEWS

Top News view more...

Latest News view more...

PTC NETWORK