Easy Registry Property Registration : ਪੰਜਾਬ ’ਚ ਜਾਇਦਾਦ ਰਜਿਸਟਰੀ ਦੇ ਨਵੇਂ ਸਿਸਟਮ ਦੀ ਸ਼ੁਰੂਆਤ, ਇਸ ਦਿਨ ਤੋਂ ਪੂਰੇ ਸੂਬੇ ’ਚ ਕੀਤਾ ਜਾਵੇਗਾ ਲਾਗੂ, ਨਵੇਂ ਸਿਸਟਮ ’ਚ ਕਈ ਵਿਕਲਪ ਹਨ ਉਪਲਬਧ
Easy Registry Property Registration : ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਕੀਤਾ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਆਮ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋਣਗੇ। ਨਵੀਂ ਪ੍ਰਣਾਲੀ ਵਿੱਚ, ਹੁਣ ਰਜਿਸਟ੍ਰੇਸ਼ਨ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਪ੍ਰਣਾਲੀ ਨੂੰ ਜਨਤਾ ਨੂੰ ਸਮਰਪਿਤ ਕੀਤਾ। ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰਣਾਲੀ ਨਾਲ ਆਮ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋ ਜਾਣਗੇ।
ਮਿਲੀ ਜਾਣਕਾਰੀ ਮੁਤਾਬਿਕ ਇਸ ਪ੍ਰੋਜੈਕਟ ਰਾਹੀਂ ਆਨਲਾਈਨ ਵੀ ਰਜਿਸਟਰੀ ਕੀਤੀ ਜਾ ਸਕੇਗੀ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਤਹਿਸੀਲ ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।
ਈਜ਼ੀ ਰਜਿਸਟੀਰੀ ਦੀਆਂ ਕੁਝ ਖ਼ਾਸ ਗੱਲ੍ਹਾਂ
ਇਹ ਵੀ ਪੜ੍ਹੋ : Yellow Alert Issued In Punjab : ਨੌਤਪਾ ’ਚ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਜਾਰੀ ਕੀਤੀ ਤਾਜ਼ਾ ਭਵਿੱਖਬਾਣੀ
- PTC NEWS