Fri, Dec 19, 2025
Whatsapp

CM Mann In Khatkar Kalan: ਖਟਕੜ ਕਲਾ ਪਹੁੰਚੇ CM ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

Reported by:  PTC News Desk  Edited by:  Aarti -- March 23rd 2023 08:47 AM -- Updated: March 23rd 2023 10:45 AM
CM Mann In Khatkar Kalan: ਖਟਕੜ ਕਲਾ ਪਹੁੰਚੇ CM ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

CM Mann In Khatkar Kalan: ਖਟਕੜ ਕਲਾ ਪਹੁੰਚੇ CM ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵਾਂਸ਼ਹਿਰ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। 

ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਕੁਝ ਹੀ ਮਿੰਟਾ ਲਈ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਹੁਸੈਨੀਵਾਲ ਲਈ ਰਵਾਨਾ ਹੋ ਜਾਣਗੇ। ਇਨ੍ਹਾਂ ਤੋਂ ਇਲਾਵਾ ਖਟਕੜ ਵਿਖੇ ਕਰੀਬ 8 ਵਜੇ ਪ੍ਰੋ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਪਹੁੰਚੇਗੀ। 

ਇਹ ਵੀ ਪੜ੍ਹੋ: ਤਨਖਾਹ ਨੂੰ ਲੈ ਕੇ ਤਰਸ ਰਹੇ ਨੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ

- PTC NEWS

Top News view more...

Latest News view more...

PTC NETWORK
PTC NETWORK