MP Amritpal Singh ਦੇ ਇੱਕ ਹੋਰ ਸਾਥੀ ਨੂੰ ਲਿਆਂਦਾ ਜਾਵੇਗਾ ਪੰਜਾਬ
MP Amritpal Singh : ਸਾਂਸਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਪਲਪ੍ਰੀਤ ਤੇ ਲੱਗਿਆ ਐਨਐਸਏ ਦੀ ਮਿਆਦ ਪੂਰੀ ਹੋ ਗਈ ਹੈ ਜਿਸ ਦੇ ਚੱਲਦੇ ਉਸ ਨੂੰ ਪੰਜਾਬ ਪੁਲਿਸ ਹੁਣ ਪੰਜਾਬ ਲੈ ਕੇ ਆਵੇਗੀ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਪਪਲਪ੍ਰੀਤ ਨੂੰ ਪੰਜਾਬ ਲਿਆਉਣ ਦੇ ਲਈ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਪਪਲਪ੍ਰੀਤ ਨੂੰ ਪੁਲਿਸ ਪੰਜਾਬ ਲਿਆਉਣਗੇ।
- PTC NEWS