Barjinder Singh Makhan Brar ਦੀ ਹੋਈ ਘਰ ਵਾਪਸੀ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਪਿੰਡ ਬਾਦਲ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਪੁਨਰ ਸਰਜੀਤ ਨੂੰ ਛੱਡਦੇ ਹੋਏ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਿਲ ਹੋ ਗਏ ਹਨ। ਮੱਖਣ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ>
ਇਸ ਦੌਰਾਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸਥਿਤੀਆਂ ਕੁਝ ਜਿਹੀਆਂ ਸਨ ਕਿ ਉਹ ਉਹਨਾਂ ਨੂੰ ਮਹਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੋਂ ਥੋੜੇ ਸਮੇਂ ਲਈ ਪਾਸੇ ਰਹਿਣਾ ਪਿਆ ਪਰ ਉਹ ਅੱਜ ਆਪਣੀ ਮਾਂ ਪਾਰਟੀ ਵਿੱਚ ਸ਼ਾਮਿਲ ਹੋ ਕੇ ਬੜੀ ਖੁਸ਼ੀ ਤਸੱਲੀ ਪ੍ਰਗਟ ਕਰ ਰਹੇ ਹਨ ਤੇ ਉਹਨਾਂ ਅਹਦ ਵੀ ਕੀਤਾ ਕਿ ਉਹ ਪੰਜਾਬ ਦੇ ਭਲੇ ਲਈ ਪੂਰੇ ਤਕੜੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਪੂਰੀ ਪਰਪਕਤਾ ਨਾਲ ਮਿਹਨਤ ਨਾਲ ਕੰਮ ਕਰਨ ਦੀ
ਇਸ ਮੌਕੇ ਹਾਜ਼ਰ ਸੀਨੀਅਰ ਅਕਾਲੀ ਆਗੂ ਨੇ ਬਲਜਿੰਦਰ ਸਿੰਘ ਮੱਖਣ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਜਰੂਰੀ ਹੈ ਕਿ ਪੰਜਾਬ ਦੇ ਹਿੱਤਾਂ ਲਈ ਪੰਜਾਬ ਦੇ ਸਮੁੱਚੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਗਏ ਜਾਂ ਹੋਰ ਵੀ ਪਾਰਟੀਆਂ ਵਿੱਚ ਜੋ ਵੀ ਪੰਜਾਬ ਪ੍ਰਤੀ ਦਰਦ ਰੱਖਦੇ ਨੇ ਉਹ ਮਹਾਂ ਮਾਂ ਪਾਰਟੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤਾਂ ਜੋ ਪੰਜਾਬ ਨੂੰ ਮਜਬੂਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਕੌਣ ਹੋਵੇਗਾ ਪੰਜਾਬ ਦਾ ਨਵਾਂ ਡੀਜੀਪੀ ? ਪੰਜਾਬ ਸਰਕਾਰ ਨੇ UPSC ਨੂੰ ਭੇਜਿਆ ਡੀਜੀਪੀ ਦਾ ਪੈਨਲ, ਇਨ੍ਹਾਂ ਅਧਿਕਾਰੀਆਂ ਦੇ ਨਾਂਅ ਸ਼ਾਮਲ
- PTC NEWS