ਪੰਜਾਬ ਸਰਕਾਰ ਨੇ ਕੁਲਦੀਪ ਧਾਲੀਵਾਲ ਦਾ ਵਿਭਾਗ ਕੀਤਾ ਖ਼ਤਮ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਹੁਣ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਖ਼ਤਮ ਕਰ ਦਿੱਤਾ ਹੈ। ਵਿਭਾਗ ਨੂੰ ਖ਼ਤਮ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਸ ਮਹਿਕਮੇ ਦਾ ਚਾਰਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਕੁਲਦੀਪ ਧਾਲੀਵਾਲ ਹੁਣ ਸਿਰਫ਼ NRI ਮਾਮਲਿਆਂ ਦੇ ਮੰਤਰੀ ਹਨ।
- PTC NEWS