ਪੰਜਾਬ ਸਰਕਾਰ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ
Punjab News: ਪੰਜਾਬ ਸਰਕਾਰ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇਹ ਫੈਸਲਾ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਇਸ ਦਿਨ ਪੰਜਾਬ ਰਾਜ ਵਿੱਚ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

- PTC NEWS