Fri, Apr 26, 2024
Whatsapp

ਪੰਜਾਬ ਸਰਕਾਰ ਨੇ PSPCL 'ਚ ਭਰਤੀ ਕੀਤੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

Written by  Pardeep Singh -- November 26th 2022 03:00 PM
ਪੰਜਾਬ ਸਰਕਾਰ ਨੇ PSPCL 'ਚ ਭਰਤੀ ਕੀਤੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਨੇ PSPCL 'ਚ ਭਰਤੀ ਕੀਤੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ  PSPCL ਵਿੱਚ  ਭਰਤੀ ਕੀਤੇ 603 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੁਣ ਤੱਕ 8 ਮਹੀਨਿਆਂ ਵਿੱਚ  ਲਗਭਗ 21 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਚੁੱਕਿਆ ਹੈ।

ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਲੈ ਕੇ ਸਖਤੀ ਕੀਤੀ ਗਈ। ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵੱਡੀ ਗਿਣਤੀ ਵਿਚ ਹਥਿਆਰਾਂ ਦੇ ਲਾਇਸੰਸਾਂ ਤੇ ਸੋਸ਼ਲ ਮੀਡੀਆ ਉਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਦਰਜ ਕੀਤੇ ਗਏ ਮਾਮਲਿਆਂ ਮਗਰੋਂ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਉਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਅਹਿਮ ਐਲਾਨ ਕੀਤਾ।


- PTC NEWS

Top News view more...

Latest News view more...