Fri, Jan 27, 2023
Whatsapp

ਪੰਜਾਬ ਸਰਕਾਰ ਨੇ 6 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਐਲਾਨ

Written by  Pardeep Singh -- January 13th 2023 03:26 PM
ਪੰਜਾਬ ਸਰਕਾਰ ਨੇ 6 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ 6 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਵਾਲੇ ਦਿਨ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਈ ਵੱਡੇ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਇਹ ਐਲਾਨ ਕੀਤਾ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ‘ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ।



- PTC NEWS

adv-img

Top News view more...

Latest News view more...