Purchase Banned Pusa 44 In Punjab : ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ; ਝੋਨੇ ਦੀ ਇਸ ਕਿਸਮ ਦੀ ਖਰੀਦ ਨਹੀਂ ਕਰੇਗੀ ਪੰਜਾਬ ਸਰਕਾਰ
Purchase Banned Pusa 44 In Punjab ਪੰਜਾਬ ਦੇ ਕਿਸਾਨਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਨੂੰ ਪੂਸਾ ਝੋਨਾ ਨਾ ਲਗਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੂਸਾ ਝੋਨੇ ਦੀ ਖਰੀਦ ਪੰਜਾਬ ਸਰਕਾਰ ਵੱਲੋਂ ਨਹੀਂ ਕੀਤੀ ਜਾਵੇਗੀ। ਬਾਅਦ ’ਚ ਉਨ੍ਹਾਂ ਨੂੰ ਦੋਸ਼ ਨਾ ਲਗਾਉਣ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਝੋਨੇ ਦੀ ਕਿਸਮ ਦੀ ਪੀਆਰ 126, 127 ਹੀ ਖਰੀਦੇਗੀ। ਪਰ ਸਰਕਾਰ ਵੱਲੋਂ ਪੂਸਾ ਝੋਨੇ ਦੀ ਖਰੀਦ ਨਹੀਂ ਕੀਤੀ ਜਾਵੇਗੀ।
- PTC NEWS