adv-img
ਮੁੱਖ ਖਬਰਾਂ

ਪੰਜਾਬ ਸਰਕਾਰ ਨੇ 43 ASP/DSP ਦੇ ਕੀਤੇ ਤਬਾਦਲੇ

By Pardeep Singh -- November 6th 2022 06:42 PM -- Updated: November 6th 2022 06:44 PM
ਪੰਜਾਬ ਸਰਕਾਰ ਨੇ 43 ASP/DSP ਦੇ ਕੀਤੇ ਤਬਾਦਲੇ

ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ   ਤੁਰੰਤ ਪ੍ਰਭਾਵ ਨਾਲ 43 ਏ.ਐਸ.ਪੀ./ਡੀ.ਐਸ.ਪੀਜ਼ ਦੇ ਤਬਾਦਲੇ ਕੀਤੇ ਹਨ। ਸਾਰੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਆਪਣੀ ਨਵੀਂ ਤਾਇਨਾਤੀ ਤੇ ਜੁਆਇਨ ਕਰਨ ਲਈ ਕਿਹਾ ਜਾਂਦਾ ਹੈ।

ਪੰਜਾਬ ਸਰਕਾਰ ਨੇ ਪੰਜਾਬ ਵਿੱਚ ਲਾਅ ਐਡ ਆਰਡਰ ਦੀ ਸਥਿਤੀ ਨੂੰ ਕੰਟਰੋਲ ਵਿੱਚ ਰੱਖਣ ਲਈ ਅਫ਼ਸਰਸ਼ਾਹੀ ਦੇ ਤਬਾਦਲੇ ਕੀਤੇ ਗਏ ਹਨ।


ਇਹ ਵੀ ਪੜ੍ਹੋ : ਨੀਦਰਲੈਂਡ ਨੇ ਵੱਡਾ ਉਲਟਫੇਰ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਹਰਾਇਆ, ਭਾਰਤ ਸੈਮੀਫਾਈਨਲ 'ਚ ਪੁੱਜਾ  

- PTC NEWS

adv-img
  • Share