Patwari Transfers List : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਦੀਆਂ ਵੱਡੇ ਪੱਧਰ 'ਤੇ ਬਦਲੀਆਂ, ਵੇਖੋ 42 ਨਾਂਵਾਂ ਦੀ ਪੂਰੀ ਸੂਚੀ
List of transferred Patwaris : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਦਰਅਸਲ ਪੰਜਾਬ ਵਿਚ ਵੱਡੇ ਪੱਧਰ 'ਤੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਤਹਿਸੀਲਦਾਰਾਂ ਤੋਂ ਬਾਅਦ ਸਰਕਾਰ ਵੱਲੋਂ ਹੁਣ 42 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬਦਲੀਆਂ ਲਈ ਤੁਰੰਤ ਪ੍ਰਭਾਵ ਨਾਲ ਨਿਯਮ ਲਾਗੂ ਕੀਤੇ ਗਏ ਹਨ।
- PTC NEWS