Thu, Aug 27, 2026
Whatsapp

ਹੜਤਾਲੀ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ ! ਗੱਲਬਾਤ ਤੇ ਹੜਤਾਲ ਦੋਵੇਂ ਇੱਕਠੀਆਂ ਨਹੀਂ ਚੱਲ ਸਕਦੀਆਂ- CM

ਦਰਅਸਲ ਸੀਐੱਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ।

Reported by:  PTC News Desk  Edited by:  Aarti -- August 27th 2026 12:56 PM -- Updated: August 27th 2026 01:30 PM
ਹੜਤਾਲੀ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ ! ਗੱਲਬਾਤ ਤੇ ਹੜਤਾਲ ਦੋਵੇਂ ਇੱਕਠੀਆਂ ਨਹੀਂ ਚੱਲ ਸਕਦੀਆਂ- CM

ਹੜਤਾਲੀ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ ! ਗੱਲਬਾਤ ਤੇ ਹੜਤਾਲ ਦੋਵੇਂ ਇੱਕਠੀਆਂ ਨਹੀਂ ਚੱਲ ਸਕਦੀਆਂ- CM

ਪੰਜਾਬ ਭਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੱਜ ਮੁਲਾਜ਼ਮਾਂ ਦੀ ਮੀਟਿੰਗ ਸੀਐੱਮ ਭਗਵੰਤ ਮਾਨ ਨਾਲ ਮੀਟਿੰਗ ਲਈ ਵੀ ਸੱਦਾ ਦਿੱਤਾ ਗਿਆ ਸੀ ਪਰ ਹੁਣ ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। 

ਦਰਅਸਲ ਸੀਐੱਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ। ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ। 

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK