Sun, Jun 11, 2023
Whatsapp

ਫਤਿਹਗੜ੍ਹ ਚੂੜੀਆਂ 'ਚ ਪੁਲਿਸ ਤੇ ਲੁਟੇਰਾ ਗਿਰੋਹ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ

ਫਤਿਹਗੜ੍ਹ ਚੂੜੀਆਂ ਦੇ ਪਿੰਡ ਸੰਗਤਪੁਰਾ 'ਚ ਦੇਰ ਰਾਤ ਲੁਟੇਰਾ ਗਿਰੋਹ ਅਤੇ ਫਤਿਹਗੜ੍ਹ ਚੂੜੀਆਂ ਪੁਲਿਸ ਵਿਚਾਲੇ ਮੁਕਾਬਲੇ ਹੋਇਆ ਹੈ। ਮੁਕਾਬਲੇ ਦੌਰਾਨ ਪੁਲਿਸ ਟੀਮ ਦਾ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ ਹੋ ਗਿਆ।

Written by  Ramandeep Kaur -- March 31st 2023 12:34 PM
ਫਤਿਹਗੜ੍ਹ ਚੂੜੀਆਂ 'ਚ ਪੁਲਿਸ ਤੇ ਲੁਟੇਰਾ ਗਿਰੋਹ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ

ਫਤਿਹਗੜ੍ਹ ਚੂੜੀਆਂ 'ਚ ਪੁਲਿਸ ਤੇ ਲੁਟੇਰਾ ਗਿਰੋਹ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ

ਗੁਰਦਾਸਪੁਰ: ਫਤਿਹਗੜ੍ਹ ਚੂੜੀਆਂ ਦੇ ਪਿੰਡ ਸੰਗਤਪੁਰਾ 'ਚ ਦੇਰ ਰਾਤ ਲੁਟੇਰਾ ਗਿਰੋਹ ਅਤੇ ਫਤਿਹਗੜ੍ਹ ਚੂੜੀਆਂ ਪੁਲਿਸ ਵਿਚਾਲੇ ਮੁਕਾਬਲੇ ਹੋਇਆ ਹੈ। ਮੁਕਾਬਲੇ ਦੌਰਾਨ ਪੁਲਿਸ ਟੀਮ ਦਾ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ ਹੋ ਗਿਆ। 

ਜ਼ਖਮੀ ਜੁਗਰਾਜ ਸਿੰਘ ਦਾ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਲੁਟੇਰਾ ਗਿਰੋਹ ਦੇ ਚਾਰ ਮੈਂਬਰਾਂ 'ਚੋਂ ਦੋ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਫਰਾਰ 'ਚ ਕਾਮਯਾਬ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਬਦਮਾਸ਼ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਰਹੇ ਸਨ। ਜਦੋਂ ਉਹਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਇਕ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ: Punjab Cabinet Meeting: ਅੱਜ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਸਰਕਾਰ ਨਹੀਂ ਲੈ ਸਕੇਗੀ ਨਵੇਂ ਫੈਸਲੇ

- PTC NEWS

adv-img

Top News view more...

Latest News view more...