Tue, Nov 12, 2024
Whatsapp

Gyani Nirmal Singh Bhor : ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦਾ ਹੋਇਆ ਦੇਹਾਂਤ

ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿੱਚ 20 ਤੋਂ 26 ਅਕਤੂਬਰ ਤੱਕ ਪਿੰਡ ਭੋਰ, ਕਪੂਰਥਲਾ ਵਿੱਚ ਸਹਿਜ ਪਾਠ ਕਰਵਾਇਆ ਜਾਵੇਗਾ।

Reported by:  PTC News Desk  Edited by:  Aarti -- October 19th 2024 01:37 PM
Gyani Nirmal Singh Bhor : ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦਾ ਹੋਇਆ ਦੇਹਾਂਤ

Gyani Nirmal Singh Bhor : ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦਾ ਹੋਇਆ ਦੇਹਾਂਤ

 Gyani Nirmal Singh Bhor : ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦੀ ਸਿਹਤ ਵਿਗੜਨ ਕਾਰਨ ਅਮਰੀਕਾ ਵਿੱਚ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ।

ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿੱਚ 20 ਤੋਂ 26 ਅਕਤੂਬਰ ਤੱਕ ਪਿੰਡ ਭੋਰ, ਕਪੂਰਥਲਾ ਵਿੱਚ ਸਹਿਜ ਪਾਠ ਕਰਵਾਇਆ ਜਾਵੇਗਾ। ਨਿਰਮਲ ਸਿੰਘ ਭੌਰ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।


ਦੱਸ ਦਈਏ ਕਿ ਉਨ੍ਹਾਂ ਦੇ ਵੱਡੇ ਪੁੱਤਰ ਜਸਵਿੰਦਰ ਸਿੰਘ ਭੌਰ ਨੇ ਦੱਸਿਆ ਕਿ ਢਾਈ ਮਹੀਨੇ ਪਹਿਲਾਂ ਉਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸੱਦੇ 'ਤੇ ਅਮਰੀਕਾ ਵਿਖੇ ਕਰਵਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਗਏ ਕੀਰਤਨ ਲਈ ਆਪਣੇ ਜਥੇ ਨਾਲ ਗਿਏ ਸੀ। 15 ਅਕਤੂਬਰ ਦੀ ਰਾਤ ਨੂੰ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਯੂਬਾ ਸਿਟੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਇਹ ਵੀ ਪੜ੍ਹੋ : Amritsar News : ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ, ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

- PTC NEWS

Top News view more...

Latest News view more...

PTC NETWORK