Punjab Weather Today : ਪੰਜਾਬ 'ਚ ਡਿੱਗਿਆ ਤਾਪਮਾਨ, ਆਦਮਪੁਰ 6.6 ਤਾਪਮਾਨ ਨਾਲ ਸਭ ਤੋਂ ਠੰਢਾ, ਜਾਣੋ ਅਗਲੇ ਦਿਨਾਂ ਦਾ ਮੌਸਮ
Punjab Weather : ਪੰਜਾਬ 'ਚ ਕਈ ਥਾਂਵਾਂ 'ਤੇ ਤਾਪਮਾਨ 'ਚ ਕਮੀ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਜਲੰਧਰ ਦਾ ਆਦਮਪੁਰ 6.6 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਵੱਲੋਂ ਵੀ ਆਗਾਮੀ ਦਿਨਾਂ 'ਚ ਠੰਢ ਵਧਣ ਦੀ ਚੇਤਾਵਨੀ ਦਿੱਤੀ ਗਈ ਹੈ।
Punjab Weather Today : ਪੰਜਾਬ 'ਚ ਡਿੱਗਿਆ ਤਾਪਮਾਨ, ਆਦਮਪੁਰ 6.6 ਤਾਪਮਾਨ ਨਾਲ ਸਭ ਤੋਂ ਠੰਢਾ, ਜਾਣੋ ਅਗਲੇ ਦਿਨਾਂ ਦਾ ਮੌਸਮ
Punjab Weather Today : ਪੰਜਾਬ 'ਚ ਦਿਨ-ਰਾਤ ਠੰਢ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਪੰਜਾਬ 'ਚ ਕਈ ਥਾਂਵਾਂ 'ਤੇ ਤਾਪਮਾਨ 'ਚ ਕਮੀ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਜਲੰਧਰ ਦਾ ਆਦਮਪੁਰ 6.6 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਵੱਲੋਂ ਵੀ ਆਗਾਮੀ ਦਿਨਾਂ 'ਚ ਠੰਢ ਵਧਣ ਦੀ ਚੇਤਾਵਨੀ ਦਿੱਤੀ ਗਈ ਹੈ।
ਖਬਰ ਅਪਡੇਟ ਜਾਰੀ...
- PTC NEWS