Sat, Apr 27, 2024
Whatsapp

Youth Congress Protest: ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਪਾਈਆਂ ਪਾਣੀ ਦੀਆਂ ਬੁਛਾੜਾਂ

ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਯੂਧ ਕਾਂਗਰਸ ਨੇ ਚੰਡੀਗੜ੍ਹ ਦੇ 15 ਸੈਕਟਰ ਤੋਂ ਸੀਐੱਮ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾ ਰਹੇ ਸੀ ਪੁਲਿਸ ਨੇ ਮੁਜ਼ਾਹਰਾਕਾਰੀਆਂ ਨੂੰ ਰਾਹ ’ਚ ਰੋਕਿਆ ਗਿਆ ਸੀ।

Written by  Aarti -- December 17th 2023 01:46 PM -- Updated: December 17th 2023 04:56 PM
Youth Congress Protest: ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਪਾਈਆਂ ਪਾਣੀ ਦੀਆਂ ਬੁਛਾੜਾਂ

Youth Congress Protest: ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਪਾਈਆਂ ਪਾਣੀ ਦੀਆਂ ਬੁਛਾੜਾਂ

Chandigarh Congress Protest: ਚੰਡੀਗੜ੍ਹ ਵਿਖੇ ਪੰਜਾਬ ਯੂਥ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਸੂਬੇ ’ਚ ਵਿਗੜਦੀ ਹੋਈ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 


ਦੱਸ ਦਈਏ ਕਿ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਯੂਧ ਕਾਂਗਰਸ ਨੇ ਚੰਡੀਗੜ੍ਹ ਦੇ 15 ਸੈਕਟਰ ਤੋਂ ਸੀਐੱਮ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾ ਰਹੇ ਸੀ ਪੁਲਿਸ ਨੇ ਮੁਜ਼ਾਹਰਾਕਾਰੀਆਂ ਨੂੰ ਰਾਹ ’ਚ ਰੋਕਿਆ ਗਿਆ ਸੀ। ਨਾਲ ਹੀ ਕਾਂਗਰਸੀ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ।  ਇਸ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। 

ਇਹ ਵੀ ਪੜ੍ਹੋ: CM Mann VVIP Culture: ਆਮ ਆਦਮੀ ਦੇ ਮੁੱਖ ਮੰਤਰੀ ਦੇ ਪਰਿਵਾਰ ਦਾ ਖ਼ਾਸ ਕਾਫਲਾ ਦੇਖ ਪੰਜਾਬ ਵਾਸੀ ਹੈਰਾਨ, ਵੀਡੀਓ ਵਾਇਰਲ


- PTC NEWS

Top News view more...

Latest News view more...