Wed, Mar 29, 2023
Whatsapp

Gurdas Maan: ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਗੁਰਦਾਸ ਮਾਨ

ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ 'ਚ ਪੰਜਾਬੀ ਗਾਇਕ ਗੁਰਦਾਸ ਮਾਨ ਨਤਮਸਤਕ ਹੋਏ ਪਰ ਉਨ੍ਹਾਂ ਨੇ ਮੀਡੀਆਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਗੁਰਦਾਸ ਮਾਨ ਅੱਜ ਅੰਮ੍ਰਿਤਸਰ 'ਚ ਜੀ 20 ਦੇ ਦੌਰਾਨ ਗੋਬਿੰਦਗੜ੍ਹ ਕਿਲ੍ਹੇ 'ਚ ਚੱਲ ਰਹੀ ਸੂਫੀ ਨਾਈਟ ਵਿੱਚ ਹਿੱਸਾ ਲੈਣ ਲਈ ਪਹੁਚੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ।

Written by  Ramandeep Kaur -- March 17th 2023 03:57 PM -- Updated: March 17th 2023 03:59 PM
Gurdas Maan: ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਗੁਰਦਾਸ ਮਾਨ

Gurdas Maan: ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਗੁਰਦਾਸ ਮਾਨ

ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ 'ਚ ਪੰਜਾਬੀ ਗਾਇਕ ਗੁਰਦਾਸ ਮਾਨ ਨਤਮਸਤਕ ਹੋਏ  ਪਰ ਉਨ੍ਹਾਂ ਨੇ ਮੀਡੀਆਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਗੁਰਦਾਸ ਮਾਨ ਅੱਜ ਅੰਮ੍ਰਿਤਸਰ 'ਚ ਜੀ 20 ਦੇ ਦੌਰਾਨ ਗੋਬਿੰਦਗੜ੍ਹ ਕਿਲ੍ਹੇ 'ਚ ਚੱਲ ਰਹੀ ਸੂਫੀ ਨਾਈਟ ਵਿੱਚ ਹਿੱਸਾ ਲੈਣ ਲਈ ਪਹੁਚੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ। 

ਦੱਸ ਦਈਏ  ਕਿ ਅੱਜ ਜੀ20 ਡੈਲੀਗੇਸ਼ਨ ਅੰਮ੍ਰਿਤਸਰ ਆ ਰਿਹਾ ਹੈ, ਉਹ ਪਹਿਲਾਂ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ 'ਚ ਜਾਵੇਗਾ। ਉਸ ਤੋਂ ਬਾਅਦ ਗੋਬਿੰਦਗੜ੍ਹ ਕਿਲ੍ਹੇ 'ਚ ਜਾਣਗੇ,  ਜਿੱਥੇ ਉਨ੍ਹਾਂ ਦੇ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Rain Alert: ਮੌਸਮ ਦੇ ਲਈ ਕਰਵਟ; ਪੰਜਾਬ ਦੇ ਕਈ ਹਿਸਿਆਂ 'ਚ ਬਾਰਿਸ਼

- PTC NEWS

adv-img

Top News view more...

Latest News view more...