Ram Navami 2023: ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਮ ਨੌਮੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਰਾਮ ਦਾ ਜੀਵਨ ਹਰ ਯੁੱਗ 'ਚ ਮਨੁੱਖਤਾ ਲਈ ਪ੍ਰੇਰਨਾ ਸਰੋਤ ਰਹੇਗਾ।ਪੀਐਮ ਮੋਦੀ ਨੇ ਦਿੱਤੀ ਵਧਾਈਪੀਐਮ ਮੋਦੀ ਨੇ ਟਵਿੱਟਰ 'ਤੇ ਲਿਖਿਆ, ਰਾਮ ਨੌਮੀ ਦੇ ਸ਼ੁਭ ਮੌਕੇ 'ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਉਨ੍ਹਾਂ ਇਹ ਵੀ ਕਿਹਾ ਕਿ ਤਿਆਗ, ਤਪੱਸਿਆ, ਸੰਜਮ ਅਤੇ ਦ੍ਰਿੜ ਸੰਕਲਪ 'ਤੇ ਆਧਾਰਿਤ ਮਰਿਆਦਾ ਪੁਰਸ਼ੋਤਮ ਭਗਵਾਨ ਰਾਮਚੰਦਰ ਜੀ ਦਾ ਜੀਵਨ ਹਰ ਯੁੱਗ ਵਿੱਚ ਮਨੁੱਖਤਾ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।
रामनवमी के पावन-पुनीत अवसर पर समस्त देशवासियों को अनेकानेक शुभकामनाएं। त्याग, तपस्या, संयम और संकल्प पर आधारित मर्यादा पुरुषोत्तम भगवान रामचंद्र का जीवन हर युग में मानवता की प्रेरणाशक्ति बना रहेगा।
— Narendra Modi (@narendramodi) March 30, 2023
 <script async src=https://platform.twitter.com/widgets.js charset=utf-8></script>ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਵਧਾਈਰਾਸ਼ਟਰਪਤੀ ਮੁਰਮੂ ਨੇ ਟਵੀਟ ਕਰ ਰਾਮ ਨੌਮੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਰਾਮ ਨੌਮੀ 'ਤੇ ਸਾਰੇ ਦੇਸ਼ ਵਾਸੀਆਂ ਨੂੰ ਮੇਰੀਆਂ ਹਾਰਦਿਕ ਸ਼ੁੱਭਕਾਮਨਾਵਾਂ। 
राम नवमी पर सभी देशवासियों को मेरी हार्दिक शुभकामनाएं। मर्यादा पुरूषोत्तम श्री राम के चरित से त्याग व सेवा का अमूल्य संदेश मिलता है। सभी देशवासी, प्रभु राम के उच्च आदर्शों को आचरण में ढालें और एक गौरवशाली भारत के निर्माण के लिए स्वयं को समर्पित करें, ऐसी मेरी मंगलकामना है।
— President of India (@rashtrapatibhvn) March 30, 2023
 <script async src=https://platform.twitter.com/widgets.js charset=utf-8></script>ਉਥੇ ਹੀ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਦੇਸ਼ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ ਗਈ।
Happy #RamaNavami everyone!
May your life be brightened with the divine blessing of Lord Shri Rama. pic.twitter.com/2e6yfJoAIG
— Sukhbir Singh Badal (@officeofssbadal) March 30, 2023
 <script async src=https://platform.twitter.com/widgets.js charset=utf-8></script>ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ ਗਈ।
On the auspicious occasion of #RamNavami, wishing you peace, love, and prosperity.
Happy Ram Navami! pic.twitter.com/RzcJFeLP1y
— Harsimrat Kaur Badal (@HarsimratBadal_) March 30, 2023
 <script async src=https://platform.twitter.com/widgets.js charset=utf-8></script>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸਮੂਹ ਪੰਜਾਬੀਆਂ ਨੂੰ ਰਾਮ ਨੌਮੀ ਦੇ ਪਵਿੱਤਰ ਅਵਸਰ ਮੌਕੇ ਤੇ ਵਧਾਈ ਦਿੱਤੀ ਗਈ। 
ਰਾਮ ਨੌਮੀ ਦੇ ਪਵਿੱਤਰ ਅਵਸਰ ਮੌਕੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/juWges8BWE
— Bhagwant Mann (@BhagwantMann) March 30, 2023
 <script async src=https://platform.twitter.com/widgets.js charset=utf-8></script>ਇਹ ਵੀ ਪੜ੍ਹੋ: Search Operation In Hoshiarpur: ਅੰਮ੍ਰਿਤਪਾਲ ਦੀ ਪਹਿਲੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਰਣਾਇਆ ਪਿੰਡ ਸੀਲ