Sun, Dec 14, 2025
Whatsapp

ਸ਼੍ਰੋਮਣੀ ਅਕਾਲੀ ਦਲ ਨੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵੱਜੋਂ ਕੀਤਾ ਨਿਯੁਕਤ, ਵੇਖੋ ਨਾਂਵਾਂ ਦੀ ਪੂਰੀ ਸੂਚੀ

Vice President List : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 55 ਸੀਨੀਅਰ ਆਗੂਆਂ ਨੂੰ ਵੱਡੀ ਜ਼ਿੰਮੇਵਾਰ ਨਾਲ ਨਿਵਾਜਿਆ ਅਤੇ ਉਪ ਪ੍ਰਧਾਨ ਵੱਜੋਂ ਨਿਯੁਕਤ ਕੀਤਾ।

Reported by:  PTC News Desk  Edited by:  KRISHAN KUMAR SHARMA -- August 12th 2025 07:26 PM -- Updated: August 12th 2025 07:29 PM
ਸ਼੍ਰੋਮਣੀ ਅਕਾਲੀ ਦਲ ਨੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵੱਜੋਂ ਕੀਤਾ ਨਿਯੁਕਤ, ਵੇਖੋ ਨਾਂਵਾਂ ਦੀ ਪੂਰੀ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵੱਜੋਂ ਕੀਤਾ ਨਿਯੁਕਤ, ਵੇਖੋ ਨਾਂਵਾਂ ਦੀ ਪੂਰੀ ਸੂਚੀ

Vice President List : ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਤਾਰ ਪਾਰਟੀ ਦਾ ਵਿਸਤਾਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਯੋਗ ਆਗੂਆਂ ਨੂੰ ਨਿਯੁਕਤੀਆਂ ਦੇ ਕੇ ਸਨਮਾਨਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਮੰਗਲਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 55 ਸੀਨੀਅਰ ਆਗੂਆਂ ਨੂੰ ਵੱਡੀ ਜ਼ਿੰਮੇਵਾਰ ਨਾਲ ਨਿਵਾਜਿਆ ਅਤੇ ਉਪ ਪ੍ਰਧਾਨ ਵੱਜੋਂ ਨਿਯੁਕਤ ਕੀਤਾ।

ਸੁਖਬੀਰ ਸਿੰਘ ਬਾਦਲ ਵੱਲੋਂ ਜਿਨ੍ਹਾਂ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਵਿੱਚ ਜਗਦੇਵ ਸਿੰਘ ਬੋਪਾਰਾਏ, ਸੰਜੀਵ ਤਲਵਾਰ, ਸੰਜੀਵ ਕੁਮਾਰ ਸ਼ੋਰੀ, ਜੋਧ ਸਿੰਘ ਸਮਰਾ, ਬਲਜੀਤ ਸਿੰਘ ਜਲਾਲਉਸਮਾ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਹਰਿੰਦਰ ਸਿੰਘ ਮਹਿਰਾਜ, ਇਕਬਾਲ ਸਿੰਘ ਬਬਲੀ ਢਿੱਲੋਂ, ਮੋਹਨ ਸਿੰਘ ਬੰਗੀ, ਕੁਲਵੰਤ ਸਿੰਘ ਕੀਤੂ, ਰੋਹਿਤ ਕੁਮਾਰ ਮੋਂਟੂ ਵੋਹਰਾ, ਗੁਰਤੇਜ ਸਿੰਘ ਘੁੜਿਆਣਾ, ਸਤਿੰਦਰਜੀਤ ਸਿੰਘ ਮੰਟਾ, ਜਗਸੀਰ ਸਿੰਘ ਬੱਬੂ ਜੈਮਲਵਾਲਾ, ਅਸ਼ੋਕ ਅਨੇਜਾ, ਪ੍ਰੇਮ ਵਲੇਚਾ, ਨਰੇਸ਼ ਮਹਾਜਨ, ਪਰਮਜੀਤ ਸਿੰਘ ਪੰਮਾ, ਨਿਸ਼ਾਨ ਸਿੰਘ, ਸੁਰਜੀਤ ਸਿੰਘ ਰਾਏਪੁਰ, ਪ੍ਰੀਤਇੰਦਰ ਸਿੰਘ ਸੰਮੇਵਾਲੀ, ਮਨਜਿੰਦਰ ਸਿੰਘ ਬਿੱਟੂ, ਨਵਤੇਜ ਸਿੰਘ ਕਾਉਂਣੀ, ਰਾਜਵਿੰਦਰ ਸਿੰਘ ਧਰਮਕੋਟ, ਚਰਨਜੀਤ ਸਿੰਘ ਕਾਲੇਵਾਲ, ਅਮਰਿੰਦਰ ਸਿੰਘ ਬਜਾਜ, ਜਸਪਾਲ ਸਿੰਘ ਬਿੱਟੂ ਚੱਠਾ, ਮੱਖਣ ਸਿੰਘ ਲਾਲਕਾ, ਅਜਮੇਰ ਸਿੰਘ ਖੇੜਾ ਅਤੇ ਜਰਨੈਲ ਸਿੰਘ ਔਲਖ ਸ਼ਾਮਲ ਹਨ।


ਇਨ੍ਹਾਂ ਨਾਂਵਾਂ ਤੋਂ ਇਲਾਵਾ ਰਵਿੰਦਰ ਸਿੰਘ ਬ੍ਰਹਮਪੁਰਾ, ਡਾ: ਰਾਜ ਸਿੰਘ ਡਿੱਬੀਪੁਰਾ, ਓਮ ਪ੍ਰਕਾਸ਼ ਕੰਬੋਜ ਜੰਡਵਾਲਾ ਭੀਮੇਸ਼ਾਹ, ਬਲਕਾਰ ਸਿੰਘ ਬਰਾੜ, ਲਖਵਿੰਦਰ ਸਿੰਘ ਰੋਹੀਵਾਲਾ, ਬਲਜੀਤ ਸਿੰਘ ਭੁੱਟਾ, ਕਮਲਜੀਤ ਚਾਵਲਾ, ਜਰਨੈਲ ਸਿੰਘ ਡੋਗਰਾਂਵਾਲਾ, ਪ੍ਰੇਮ ਕੁਮਾਰ ਅਰੋੜਾ, ਸੰਜੀਤ ਸਿੰਘ ਸੰਨੀ ਗਿੱਲ, ਗੁਲਜ਼ਾਰ ਸਿੰਘ ਮੂਨਕ, ਗੁਰਇਕਬਾਲ ਸਿੰਘ ਮਾਹਲ, ਐਚ.ਐਸ. ਵਾਲੀਆ, ਪਰਉਪਕਾਰ ਸਿੰਘ ਘੁੰਮਣ, ਰਮਨਦੀਪ ਸਿੰਘ ਸੰਧੂ, ਮਹਿੰਦਰ ਸਿੰਘ ਲਾਲਵਾ, ਲਖਵੀਰ ਸਿੰਘ ਲਾਠ, ਪਰਮਜੀਤ ਸਿੰਘ ਪੰਮਾ, ਰਵਿੰਦਰ ਸਿੰਘ ਚੀਮਾ, ਰਾਜਵਿੰਦਰ ਸਿੰਘ ਸਿੱਧੂ ਐਡ, ਬਿਕਰਮਜੀਤ ਖਾਲਸਾ, ਇਕਬਾਲ ਸਿੰਘ ਪੁਨੀਆ, ਗੁਰਦੇਵ ਸਿੰਘ ਆਲਮਕੇ, ਸੁਰਿੰਦਰ ਸ਼ਿੰਦੀ ਅਤੇ ਗੁਰਪ੍ਰੀਤ ਸਿੰਘ ਲਾਪਰਾਂ ਨੂੰ ਉਪਰੋਕਤ ਜ਼ਿੰਮੇਵਾਰੀ ਸੌਂਪੀ ਗਈ ਹੈ।

- PTC NEWS

Top News view more...

Latest News view more...

PTC NETWORK
PTC NETWORK