Sat, Nov 14, 2026
Whatsapp

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਚੱਲ ਰਹੀਆਂ ਬੱਸਾਂ ਦੀ ਭਿਆਨਕ ਟੱਕਰ; 4 ਦੀ ਮੌਤ, ਕਈ ਜ਼ਖ਼ਮੀ

ਪੰਜਾਬ ਦੇ ਤਰਨ ਤਾਰਨ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਮੁੱਖ ਮੰਤਰੀ ਦੀ ਤੀਰਥ ਯਾਤਰਾ ਯੋਜਨਾ ਨਾਲ ਸਬੰਧਤ ਦੋ ਬੱਸਾਂ ਆਪਸ ਵਿੱਚ ਟਕਰਾ ਗਈਆਂ।

Reported by:  PTC News Desk  Edited by:  Amritpal Singh -- November 14th 2026 05:18 PM
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਚੱਲ ਰਹੀਆਂ ਬੱਸਾਂ ਦੀ ਭਿਆਨਕ ਟੱਕਰ; 4 ਦੀ ਮੌਤ, ਕਈ ਜ਼ਖ਼ਮੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਚੱਲ ਰਹੀਆਂ ਬੱਸਾਂ ਦੀ ਭਿਆਨਕ ਟੱਕਰ; 4 ਦੀ ਮੌਤ, ਕਈ ਜ਼ਖ਼ਮੀ

Mukhyamantri Teerth Yatra: ਪੰਜਾਬ ਦੇ ਤਰਨ ਤਾਰਨ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਮੁੱਖ ਮੰਤਰੀ ਦੀ ਤੀਰਥ ਯਾਤਰਾ ਯੋਜਨਾ ਨਾਲ ਸਬੰਧਤ ਦੋ ਬੱਸਾਂ ਆਪਸ ਵਿੱਚ ਟਕਰਾ ਗਈਆਂ।


ਇਸ ਘਟਨਾ ਵਿੱਚ ਚਾਰ ਯਾਤਰੀਆਂ ਦੀ ਮੌਤ ਹੋ ਗਈ ਹੈ, ਉਨ੍ਹਾਂ ਦੀਆਂ ਲਾਸ਼ਾਂ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। 12 ਤੋਂ ਵੱਧ ਹੋਰ ਲੋਕ ਜ਼ਖਮੀ ਹੋਏ ਹਨ ਅਤੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK