Sat, Jul 27, 2024
Whatsapp

SGPC Budget: ਅੱਜ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ

Reported by:  PTC News Desk  Edited by:  Amritpal Singh -- March 29th 2024 10:29 AM
SGPC Budget: ਅੱਜ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ

SGPC Budget: ਅੱਜ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ

SGPC Budget 2024-25: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਆਮ ਬਜਟ 2024-25 ਲਈ ਅੱਜ  ਮੀਟਿੰਗ ਸੱਦੀ ਹੈ। ਇਸ ਸਾਲ ਬਜਟ 1200 ਕਰੋੜ ਰੁਪਏ ਨੂੰ ਪਾਰ ਕਰ ਸਕਦਾ ਹੈ। ਇਸ ਦੇ ਨਾਲ ਹੀ, ਪਿਛਲੇ ਸਾਲ ਇਹ ਬਜਟ 1138 ਕਰੋੜ ਰੁਪਏ ਸੀ ਅਤੇ 2022-23 ਵਿੱਚ ਇਹ ਬਜਟ 988 ਕਰੋੜ ਰੁਪਏ ਸੀ। ਇਸ ਸਾਲ ਦੇ ਬਜਟ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਲਈ ਤੋਹਫ਼ਾ ਅਤੇ ਸਿੱਖ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਪਹੁੰਚਾਉਣ ਲਈ ਨਵੇਂ ਐਲਾਨ ਵੀ ਸ਼ਾਮਲ ਹਨ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਬਜਟ ਇਜਲਾਸ ਸਾਲ 24-25 ਲਈ ਪੇਸ਼ ਕੀਤਾ ਜਾਵੇਗਾ ਸਾਲਾਨਾ ਬਜਟ Budget #ShiromaniGurdwaraParbandhakCommittee #SGPC Posted by PTC News on Thursday, March 28, 2024

ਇਹ ਬਜਟ ਮੀਟਿੰਗ ਦੁਪਹਿਰ 12 ਵਜੇ ਤੋਂ ਬਾਅਦ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸੱਦੀ ਜਾ ਰਹੀ ਹੈ। 

-

Top News view more...

Latest News view more...

PTC NETWORK