Tue, May 19, 2026
Whatsapp

10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ।

Reported by:  PTC News Desk  Edited by:  Amritpal Singh -- February 06th 2025 07:05 PM
10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।


- PTC NEWS

Electrical Saftey authority

Top News view more...

Latest News view more...

PTC NETWORK
PTC NETWORK