ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ, ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ
ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ
ਬਲਾਕ ਸੰਮਤੀ ਜੋਨ ਥੇ ਬਾਹਮਣਾਂ ਤੋਂ ਅਕਾਲੀ ਦਲ ਦੀ ਉਮੀਦਵਾਰ ( SC)ਜਸਬੀਰ ਕੌਰ ਬਿਨਾਂ ਮੁਕਾਬਲਾ ਜੇਤੂ
ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਕੀਤੀ ਹਾਸਿਲ
- PTC NEWS