ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਜਥੇਬੰਦੀ ਦਾ ਹੋਰ ਵਿਸਥਾਰ ਕਰਦਿਆਂ ਅੱਜ 10 ਸੀਨੀਅਰ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਦਾ ਮੈਂਬਰ ਤੇ 19 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ।
ਜਾਰੀ ਕੀਤੀ ਗਈ ਸੂਚੀ ਹੇਠ ਲਿਖੇ ਅਨੁਸਾਰ ਹੈ :
ਸਲਾਹਕਾਰ ਬੋਰਡ : ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਅਲਵਿੰਦਰਪਾਲ ਸਿੰਘ ਪੱਖੋਕੇ, ਕੈਪਟਨ ਬਲਬੀਰ ਸਿੰਘ ਬਾਠ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਉਜਾਗਰ ਸਿੰਘ ਬਡਾਲੀ, ਬਲਬੀਰ ਸਿੰਘ ਮਿਆਣੀ, ਹਰਚਰਨ ਸਿੰਘ ਗੋਹਲਵੜੀਆ ਤੇ ਭਾਈ ਰਾਮ ਸਿੰਘ ਦੇ ਨਾਮ ਸ਼ਾਮਲ ਹਨ।
SAD President S Sukhbir Singh Badal announced more office bearers of the party. pic.twitter.com/Qorva9R2Pe — Dr Daljit S Cheema (@drcheemasad) December 15, 2022
ਸੀਨੀਅਰ ਮੀਤ ਪ੍ਰਧਾਨ : ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਜੀਤਮਹਿੰਦਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਯਾਲੀ, ਸੋਹਣ ਸਿੰਘ ਠੰਡਲ, ਹਰਮੀਤ ਸਿੰਘ ਸੰਧੂ, ਮਨਤਾਰ ਸਿੰਘ ਬਰਾੜ, ਜਗਬੀਰ ਸਿੰਘ ਬਰਾੜ, ਗਗਨਜੀਤ ਸਿੰਘ ਬਰਨਾਲਾ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਹਰਪ੍ਰੀਤ ਸਿੰਘ ਕੋਟਭਾਈ, ਹਰੀਸ਼ ਰਾਏ ਢਾਂਡਾ, ਡਾ. ਮਹਿੰਦਰ ਕੁਮਾਰ ਰਿਣਵਾ, ਹੰਸ ਰਾਜ ਜੋਸ਼ਨ, ਐਸ.ਆਰ. ਕਲੇਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਦਰਸ਼ਨ ਸਿੰਘ ਸ਼ਿਵਾਲਿਕ, ਬੀਬੀ ਗੁਰਦੇਵ ਕੌਰ ਸੰਘਾ ਤੇ ਹਰਭਜਨ ਸਿੰਘ ਡੰਗ ਦੇ ਨਾਮ ਸ਼ਾਮਲ ਹਨ।
- PTC NEWS