Thu, May 14, 2026
Whatsapp

Shiromani Akali Dal ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਆਈ ਜਾਨੋਂ ਮਾਰਨ ਦੀ ਧਮਕੀ, ਕਿਹਾ- ਕੁਝ ਦਿਨ ਹੋਰ ਜ਼ਿੰਦਗੀ ਜੀ ਲਓ

ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਮੈਸੇ ਉਨ੍ਹਾਂ ਨੂੰ ਵਟਸਐਪ ਜਰੀਏ ਮਿਲੀਆ ਹੈ। ਜਿਸ ’ਚ ਕਿਹਾ ਗਿਆ ਹੈ ਕਿ ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦ ਹੀ ਆ ਰਿਹਾ ਹੈ।

Reported by:  PTC News Desk  Edited by:  Aarti -- May 04th 2026 11:54 AM -- Updated: May 04th 2026 04:53 PM
Shiromani Akali Dal ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਆਈ ਜਾਨੋਂ ਮਾਰਨ ਦੀ ਧਮਕੀ, ਕਿਹਾ- ਕੁਝ ਦਿਨ ਹੋਰ ਜ਼ਿੰਦਗੀ ਜੀ ਲਓ

Shiromani Akali Dal ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਆਈ ਜਾਨੋਂ ਮਾਰਨ ਦੀ ਧਮਕੀ, ਕਿਹਾ- ਕੁਝ ਦਿਨ ਹੋਰ ਜ਼ਿੰਦਗੀ ਜੀ ਲਓ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸੇ ਵਿਦੇਸ਼ੀ ਨੰਬਰ ਤੋਂ ਆਈ ਹੈ, ਜਿਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ। ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। 

ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਮੈਸੇ ਉਨ੍ਹਾਂ ਨੂੰ ਵਟਸਐਪ ਜਰੀਏ ਮਿਲੀਆ ਹੈ। ਜਿਸ ’ਚ ਕਿਹਾ ਗਿਆ ਹੈ ਕਿ ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦ ਹੀ ਆ ਰਿਹਾ ਹੈ। 

ਕਾਬਿਲੇਗੌਰ ਹੈ ਕਿ ਸ਼ੰਭੂ ਨੇੜੇ ਰੇਲਵੇ ਲਾਈਨ 'ਤੇ ਹੋਏ ਧਮਾਕੇ ਨੇ ਸੁਰੱਖਿਆ ਏਜੰਸੀਆਂ ਨੂੰ ਸੁਚੇਤ ਕਰ ਦਿੱਤਾ ਸੀ। ਇਨ੍ਹਾਂ ਘਟਨਾਵਾਂ ਤੋਂ ਬਾਅਦ, ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ। ਇਸ ਸਮੇਂ ਪੁਲਿਸ ਜਨਤਾ ਨੂੰ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰ ਰਹੀ ਹੈ। 

- PTC NEWS

Electrical Saftey authority

Top News view more...

Latest News view more...

PTC NETWORK
PTC NETWORK