Tue, Apr 23, 2024
Whatsapp

ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਦੇਹਾਂਤ

Written by  Pardeep Singh -- November 16th 2022 09:27 AM -- Updated: November 16th 2022 11:45 AM
ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਦੇਹਾਂਤ

ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਦੇਹਾਂਤ

ਫਗਵਾੜਾ: ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ। ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।

ਦੱਸ ਦੇਈਏ ਕਿ ਦਲਵਿੰਦਰ ਕੌਰ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਹ ਕੈਨੇਡਾ ਦੇ ਸ਼ਹਿਰ ਸਰੀ ਦੇ ਵਸਨੀਕ ਹਨ ਅਤੇ ਇਸ ਸਮੇਂ ਆਪਣੇ ਪੁੱਤਰ ਅਤੇ ਧੀ ਦੇ ਵਿਆਹ ਸਬੰਧੀ ਫਗਵਾੜਾ ਵਿਖੇ ਆਪਣੀ ਰਿਹਾਇਸ਼ 'ਤੇ ਪਰਿਵਾਰ ਸਮੇਤ ਆਏ ਹੋਏ ਸਨ। ਦੱਸ ਦੇਈਏ ਕਿ ਭਲਕੇ ਉਸਦੇ ਬੇਟੇ ਦਾ ਵਿਆਹ ਸੀ।ਵਿਆਹ ਤੋਂ ਇਕ ਦਿਨ ਪਹਿਲਾ ਦਲਵਿੰਦਰ ਕੌਰ ਦੀ ਮੌਤ ਹੋ ਗਈ।




- PTC NEWS

Top News view more...

Latest News view more...