Mon, May 25, 2026
Whatsapp

ਅੱਜ ਹੈ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ , ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚਾਹੁਣਵਾਲਿਆਂ ਨੂੰ ਕੀਤੀ ਇਹ ਅਪੀਲ

ਉੱਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਦੇ ਚਾਹੁਣਵਾਲੀਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਪਿੰਡਾਂ ਤੇ ਸ਼ਹਿਰਾਂ ’ਚ ਮੂਸੇਵਾਲਾ ਦੀ ਬਰਸੀ ਨੂੰ ਮਨਾਉਣ।

Reported by:  PTC News Desk  Edited by:  Aarti -- May 29th 2024 09:03 AM -- Updated: June 11th 2024 09:06 AM
ਅੱਜ ਹੈ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ , ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚਾਹੁਣਵਾਲਿਆਂ ਨੂੰ ਕੀਤੀ ਇਹ ਅਪੀਲ

ਅੱਜ ਹੈ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ , ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚਾਹੁਣਵਾਲਿਆਂ ਨੂੰ ਕੀਤੀ ਇਹ ਅਪੀਲ

Sidhu Moosewala Father: ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਅੱਜ ਇਸ ਦੁਨੀਆ 'ਚ ਨਹੀਂ ਰਹੇ ਪਰ ਕੋਈ ਵੀ ਦਿਨ ਅਜਿਹਾ ਨਹੀਂ ਜਦੋਂ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਨਾ ਕਰਦੇ ਹੋਣ। ਅੱਜ ਵੀ ਹਰ ਛੋਟੇ-ਵੱਡੇ ਮੌਕੇ 'ਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਗੀਤ ਗਾ ਕੇ ਉਨ੍ਹਾਂ ਨੂੰ ਯਾਦ ਕਰਦੇ ਨਜ਼ਰ ਆਉਂਦੇ ਹਨ।

ਉੱਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਦੇ ਚਾਹੁਣਵਾਲੀਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਪਿੰਡਾਂ ਤੇ ਸ਼ਹਿਰਾਂ ’ਚ ਮੂਸੇਵਾਲਾ ਦੀ ਬਰਸੀ ਨੂੰ ਮਨਾਉਣ। 

ਸਿੱਧੂ ਮੂਸੇਵਾਲਾ ਨੇ ਛੋਟੀ ਉਮਰ ਵਿੱਚ ਹੀ ਆਪਣਾ ਨਾਮ ਪੂਰੀ ਦੁਨੀਆ ਵਿੱਚ ਮਸ਼ਹੂਰ ਕਰ ਲਿਆ ਸੀ। ਉਨ੍ਹਾਂ ਦੀ ਮਾਤਾ ਨੇ ਪਿਛਲੇ ਸਾਲ ਉਨ੍ਹਾਂ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਨੋਟ 'ਚ ਲਿਖਿਆ ਸੀ ਕਿ ਉਹ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਹੀ ਰਸਤਾ ਦਿਖਾਉਂਦੇ ਹੋਏ ਇਸ ਸੰਸਾਰ ਨੂੰ ਛੱਡ ਗਏ ਹਨ।

ਕਾਬਿਲੇਗੌਰ ਹੈ ਕਿ ਇਸ ਮਸ਼ਹੂਰ ਗਾਇਕ ਦੀ 29 ਮਈ 2022 ਨੂੰ ਕਤਲ ਕਰ ਦਿੱਤਾ ਸੀ। 

ਇਹ ਵੀ ਪੜ੍ਹੋ: ਦੇਖੋ ਉਸ ਸਮੇਂ ਦੀਆਂ ਭਾਵੁਕ ਤਸਵੀਰਾਂ ਜਦੋਂ ਪਿਤਾ ਹਿੱਕ ਨਾਲ ਲਾਈ ਬੈਠਾ ਸੀ ਪੁੱਤ ਸਿੱਧੂ ਮੂਸੇਵਾਲਾ ਦੇ ਫੁੱਲ

- PTC NEWS

Electrical Saftey authority

Top News view more...

Latest News view more...

PTC NETWORK
PTC NETWORK