ਸਿਮਰਨਜੀਤ ਮਾਨ ਦਾ ਕੰਗਨਾ ਰਣੌਤ 'ਤੇ ਵਿਵਾਦਤ ਬਿਆਨ...'ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ'
Punjab News: ਸਾਬਕਾ MP ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ।
ਸਿਮਰਨਜੀਤ ਮਾਨ ਨੇ ਕਿਹਾ ਉਨ੍ਹਾਂ ਨੂੰ ਪੁੱਛੋ ਰੇਪ ਕਿਵੇਂ ਹੁੰਦਾ ਹੈ। ਦੱਸ ਦੇਈਏ ਕਿ ਕੰਗਨਾ ਰਣੌਤ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਰੇਪ ਹੋਏ ਅਤੇ ਓਥੇ ਲੋਕਾਂ ਨੂੰ ਮਾਰ ਕੇ ਲਾਸ਼ਾਂ ਨੂੰ ਲਟਕਾਇਆ ਗਿਆ।
- PTC NEWS