Rajpura Village Include In Mohali : ਤਹਿਸੀਲ ਰਾਜਪੁਰਾ ਦੇ 8 ਪਿੰਡਾਂ ਨੂੰ ਮੁਹਾਲੀ ’ਚ ਕੀਤਾ ਗਿਆ ਸ਼ਿਫਟ, ਜਾਣੋ ਕੀ ਹਨ ਪਿੰਡਾਂ ਦੇ ਨਾਂ
Rajpura Village Include In Mohali : ਪਟਿਆਲਾ ਦੇ ਕੁੱਝ ਪਿੰਡ ਜ਼ਿਲ੍ਹਾ ਮੁਹਾਲੀ ’ਚ ਸ਼ਾਮਲ ਕੀਤੇ ਗਏ। ਦੱਸ ਦਈਏ ਕਿ ਰਾਜਪੁਰਾ ਤਹਿਸੀਲ ਦੇ 8 ਪਿੰਡਾਂ ਨੂੰ ਮੁਹਾਲੀ ’ਚ ਸ਼ਿਫਟ ਕੀਤਾ ਗਿਆ।
ਦੱਸ ਦਈਏ ਕਿ ਡਾਇਰੈਟਕਰ ਆਫ ਰਿਕਾਰਡਜ਼ ਜਲੰਧਰ ਨੇ ਪੂਰੀ ਕਵਾਇਦ ਨੂੰ ਮੁਕੰਮਲ ਕੀਤਾ। ਇਸ ਸਬੰਧੀ ਨੋਟੀਫਿਕੇਸ਼ਨ ਵੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਨ੍ਹਾਂ ਪਿੰਡਾਂ ਦੇ ਲੋਕ ਜ਼ਿਲ੍ਹਾ ਬਦਲਣ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਸੀ।
ਇਹ ਹਨ 8 ਪਿੰਡ
- PTC NEWS