Thu, May 29, 2025
Whatsapp

Special Delhi Assembly Session: ਕੇਜਰੀਵਾਲ ਸਰਕਾਰ ਨੇ ਸੱਦਿਆ ਦਿੱਲੀ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜ਼ਲਾਸ

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਜਾਂਚ ਏਜੰਸੀ ਨੇ ਤਲਬ ਕੀਤਾ ਹੈ। ਸੀਬੀਆਈ ਵੱਲੋਂ ਭੇਜੇ ਗਏ ਸੰਮਨ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

Reported by:  PTC News Desk  Edited by:  Aarti -- April 15th 2023 06:19 PM
Special Delhi Assembly Session: ਕੇਜਰੀਵਾਲ ਸਰਕਾਰ ਨੇ ਸੱਦਿਆ ਦਿੱਲੀ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜ਼ਲਾਸ

Special Delhi Assembly Session: ਕੇਜਰੀਵਾਲ ਸਰਕਾਰ ਨੇ ਸੱਦਿਆ ਦਿੱਲੀ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜ਼ਲਾਸ

Special Delhi Assembly Session: ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਜਾਂਚ ਏਜੰਸੀ ਨੇ ਤਲਬ ਕੀਤਾ ਹੈ। ਸੀਬੀਆਈ ਵੱਲੋਂ ਭੇਜੇ ਗਏ ਸੰਮਨ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ 16 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਸ ਤੋਂ ਇਕ ਦਿਨ ਬਾਅਦ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

ਦੱਸ ਦਈਏ ਕਿ ਸੀਬੀਆਈ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਇਕ ਦਿਨ ਬਾਅਦ 17 ਅਪ੍ਰੈਲ ਨੂੰ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।


ਉੱਥੇ ਦੂਜੇ ਪਾਸੇ ਸੀਐਮ ਕੇਜਰੀਵਾਲ ਨੂੰ ਸੰਮਨ ਮਿਲਣ ਤੋਂ ਬਾਅਦ ਹੁਣ ਇਸ 'ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਇਸ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵਾਂ ਵਿੱਚ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਦੋਵੇਂ ਧਿਰਾਂ ਲਗਾਤਾਰ ਇਕ-ਦੂਜੇ 'ਤੇ ਇਲਜ਼ਾਮ ਅਤੇ ਜਵਾਬੀ ਦੋਸ਼ ਲਗਾ ਰਹੀਆਂ ਹਨ।

ਇਹ ਵੀ ਪੜ੍ਹੋ: Sudan crisis: ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਗੋਲੀਬਾਰੀ ਅਤੇ ਧਮਾਕਿਆਂ ਕਾਰਨ ਵਧਿਆ ਤਣਾਅ, ਦੱਸੀ ਜਾ ਰਹੀ ਹੈ ਇਹ ਵਜ੍ਹਾਂ

- PTC NEWS

Top News view more...

Latest News view more...

PTC NETWORK