ਚੰਡੀਗੜ੍ਹ, 12 ਜਨਵਰੀ (ਰਵਿੰਦਰਮੀਤ ਸਿੰਘ): ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 14 ਜ਼ਿਲ੍ਹਿਆਂ ਦੇ ਸੁਧਾਰ ਟਰੱਸਟਾਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, Large ਅਤੇ Medium ਪੰਜਾਬ ਉਦਯੋਗਿਕ ਵਿਕਾਸ ਬੋਰਡਾਂ ਨੂੰ ਵੀ ਨਵੇਂ ਚੇਅਰਮੈਨ ਦਿੱਤੇ ਗਏ ਹਨ। ਜਿਸਦੀ ਸੂਚੀ ਮੁੱਖ ਮੰਤਰੀ ਮਾਨ ਨੇ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ।ਸੂਚੀ ਨੱਥੀ.......