Mon, May 27, 2024
Whatsapp

Mohali: ਨਿੱਜੀ ਕਾਲਜ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ; ਹੋਈ ਮੌਤ, ਵਾਰਡਨ 'ਤੇ ਲੱਗੇ ਇਲਜ਼ਾਮ

ਪਿਤਾ ਦਾ ਇਲਜ਼ਾਮ ਹੈ ਕਿ ਉਨ੍ਹਾਂ ਦਾ ਬੇਟਾ ਨਿਤਿਨ ਵਾਰਡਨ ਤੋਂ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Written by  Aarti -- May 09th 2024 01:24 PM -- Updated: May 09th 2024 02:11 PM
Mohali: ਨਿੱਜੀ ਕਾਲਜ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ; ਹੋਈ ਮੌਤ, ਵਾਰਡਨ 'ਤੇ ਲੱਗੇ ਇਲਜ਼ਾਮ

Mohali: ਨਿੱਜੀ ਕਾਲਜ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ; ਹੋਈ ਮੌਤ, ਵਾਰਡਨ 'ਤੇ ਲੱਗੇ ਇਲਜ਼ਾਮ

Mohali Student self Kills: ਮੁਹਾਲੀ ਦੇ ਇੱਕ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਪੀਜੀ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਿਕ ਮ੍ਰਿਤਕ ਵਿਦਿਆਰਥੀ ਦਾ ਨਾਂ ਨਿਤਿਨ ਹੈ ਅਤੇ ਉਹ ਮੂਲ ਰੂਪ ਤੋਂ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਸੀ। ਵਿਦਿਆਰਥੀ ਖਰੜ ਵਿੱਚ ਦੋਸਤਾਂ ਨਾਲ ਰਹਿੰਦਾ ਸੀ। 

ਪਿਤਾ ਦਾ ਇਲਜ਼ਾਮ ਹੈ ਕਿ ਉਨ੍ਹਾਂ ਦਾ ਬੇਟਾ ਨਿਤਿਨ ਵਾਰਡਨ ਤੋਂ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Population of Hindus shrank: ਭਾਰਤ ’ਚ ਤੇਜ਼ੀ ਨਾਲ ਘਟ ਰਹੀ ਹਿੰਦੂਆਂ ਦੀ ਆਬਾਦੀ, ਮੁਸਲਮਾਨਾਂ ਦੀ ਆਬਾਦੀ ਵੱਧ ਰਹੀ: ਰਿਪੋਰਟ

- PTC NEWS

Top News view more...

Latest News view more...

LIVE CHANNELS
LIVE CHANNELS