Summer Health: ਗਰਮੀਆਂ 'ਚ ਸਿਹਤ ਦੀ ਕਿਵੇਂ ਕਰੀਏ ਸੰਭਾਲ, ਕੀ ਕਰੀਏ ਤੇ ਕੀ ਨਾ ਕਰੀਏ?, ਇੱਥੇ ਜਾਣੋ ਸਭ ਕੁਝ
Summer Health: ਭਾਰਤੀ ਮੌਸਮ ਵਿਭਾਗ ਮੁਤਾਬਕ ਅਪ੍ਰੈਲ ਤੋਂ ਜੂਨ ਦਰਮਿਆਨ ਗਰਮੀ ਆਪਣੇ ਸਿਖਰ 'ਤੇ ਹੋਣ ਵਾਲੀ ਹੈ। ਹੀਟਵੇਵ ਦੌਰਾਨ ਸਿਹਤਮੰਦ ਰਹਿਣ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਖਾਸ ਕਰਕੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਖਾਸ ਦੇਖਭਾਲ ਦੀ ਲੋੜ ਹੁੰਦੀ ਹੈ। ਆਓ ਜਾਣਦੇ ਹਾਂ ਹੀਟਵੇਵ ਤੋਂ ਬਚਣ ਲਈ ਸਾਰੀਆਂ ਜ਼ਰੂਰੀ ਗੱਲਾਂ। ਤਾਂ ਜੋ ਤਪਦੀ ਗਰਮੀ ਤੋਂ ਕੁਝ ਰਾਹਤ ਮਿਲ ਸਕੇ।
ਦੱਸ ਦਈਏ ਕਿ ਸਿਹਤ ਮੰਤਰਾਲੇ ਨੇ ਗਰਮੀ ਤੋਂ ਸੁਰੱਖਿਅਤ ਰਹਿਣ ਅਤੇ ਇਸ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਸੁਝਾਅ ਜਾਰੀ ਕੀਤੇ ਹਨ। ਤਾਂ ਆਓ ਜਾਣਦੇ ਹਾਂ ਆਪਣੇ ਆਪ ਨੂੰ ਗਰਮੀ ਤੋਂ ਬਚਾਉਣ ਲਈ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?
ਆਪਣੇ ਆਪ ਨੂੰ ਗਰਮੀ ਤੋਂ ਬਚਾਉਣ ਲਈ ਕੀ ਕਰਨਾ ਹੈ?
ਕੀ ਨਹੀਂ ਕਰਨਾ ਹੈ?
(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)
ਇਹ ਵੀ ਪੜ੍ਹੋ: AC Side Effects : ਰੋਜ਼ਾਨਾਂ AC ਚਲਾਕੇ ਸੌਣ ਵਾਲੇ ਹੋ ਜਾਓ ਸਾਵਧਾਨ, ਨਹੀਂ ਤਾਂ ਸਰੀਰ ’ਤੇ ਪੈਣਗੇ ਇਹ ਖ਼ਤਰਨਾਕ ਪ੍ਰਭਾਵ
- PTC NEWS