Thu, Jul 17, 2025
Whatsapp

TMKOC Sodhi Missing: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਰੋਸ਼ਨ ਸਿੰਘ ਸੋਢੀ ਹੋਏ ਲਾਪਤਾ, ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ

ਉਨ੍ਹਾਂ ਦਾ ਕਹਿਣਾ ਹੈ ਕਿ ਗੁਰਚਰਨ ਸਿੰਘ 22 ਅਪ੍ਰੈਲ ਤੋਂ ਲਾਪਤਾ ਹੈ। ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਸਾਰੇ ਦਸਤਾਵੇਜ਼ ਪੁਲਿਸ ਨੂੰ ਦੇ ਦਿੱਤੇ ਹਨ, ਤਾਂ ਜੋ ਉਹ ਗੁਰਚਰਨ ਨੂੰ ਲੱਭਣ ਵਿੱਚ ਮਦਦ ਕਰ ਸਕਣ।

Reported by:  PTC News Desk  Edited by:  Aarti -- April 27th 2024 08:48 AM
TMKOC Sodhi Missing: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਰੋਸ਼ਨ ਸਿੰਘ ਸੋਢੀ ਹੋਏ ਲਾਪਤਾ, ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ

TMKOC Sodhi Missing: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਰੋਸ਼ਨ ਸਿੰਘ ਸੋਢੀ ਹੋਏ ਲਾਪਤਾ, ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ

TMKOC Sodhi aka Gurcharan Singh Missing :  ਟੀਵੀ ਦੇ ਮਸ਼ਹੂਰ ਸਿਟਕਾਮ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਪੁਰਾਣੇ ਰੋਸ਼ਨ ਸਿੰਘ ਸੋਢੀ ਬਾਰੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਢੀ ਉਰਫ ਗੁਰਚਰਨ ਸਿੰਘ ਲਾਪਤਾ ਹਨ। ਅਦਾਕਾਰ ਦੇ ਪਿਤਾ ਹਰਜੀਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਗੁਰਚਰਨ ਸਿੰਘ 22 ਅਪ੍ਰੈਲ ਤੋਂ ਲਾਪਤਾ ਹੈ। ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਸਾਰੇ ਦਸਤਾਵੇਜ਼ ਪੁਲਿਸ ਨੂੰ ਦੇ ਦਿੱਤੇ ਹਨ, ਤਾਂ ਜੋ ਉਹ ਗੁਰਚਰਨ ਨੂੰ ਲੱਭਣ ਵਿੱਚ ਮਦਦ ਕਰ ਸਕਣ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਉਹ ਗੁਰਚਰਨ ਨੂੰ ਜਲਦੀ ਤੋਂ ਜਲਦੀ ਲੱਭ ਲਵੇਗੀ।

ਇਹ ਵੀ ਪੜ੍ਹੋ: ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਲੜਨਗੇ ਚੋਣ

- PTC NEWS

Top News view more...

Latest News view more...

PTC NETWORK
PTC NETWORK