Sun, Mar 26, 2023
Whatsapp

ਲੁਧਿਆਣਾ ’ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਲੁਧਿਆਣਾ ਦੇ ਦੇ ਬੇਟ ਗੰਜ ਇਲਾਕੇ ’ਚ ਕੱਪੜੇ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਅੱਗ ਦੇ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਗਿਆ।

Written by  Aarti -- January 28th 2023 08:47 AM
ਲੁਧਿਆਣਾ ’ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਲੁਧਿਆਣਾ ’ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਲੁਧਿਆਣਾ: ਜ਼ਿਲ੍ਹੇ ਦੇ ਬੇਟ ਗੰਜ ਇਲਾਕੇ ’ਚ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ ਇੱਕ ਦੁਕਾਨ ’ਚ ਭਿਆਨਕ ਅੱਗ ਲਈ ਗਈ। ਮਿਲੀ ਜਾਣਕਾਰੀ ਮੁਤਾਬਿਕ ਜਿਸ ਦੁਕਾਨ ਨੂੰ ਭਿਆਨਕ ਅੱਗ ਸੀ ਉਹ ਕੱਪੜੇ ਦੀ ਦੁਕਾਨ ਸੀ ਉਸ ’ਚ ਹੌਜਰੀ ਦੇ ਨਾਲ ਸਬੰਧਿਤ ਸਾਮਾਨ ਪਿਆ ਹੋਇਆ ਸੀ ਜੋ ਕਿ ਸੜ ਕੇ ਸੁਆਹ ਹੋ ਗਿਆ। 

ਦੱਸ ਦਈਏ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਜਿਨ੍ਹਾਂ ਨੇ ਕੜੀ ਮੁਸ਼ਕੱਤ ਤੋਂ ਬਾਅਦ ਭਿਆਨਕ ਅੱਗ ’ਤੇ ਕਾਬੂ ਪਾਇਆ। ਇਸ ਭਿਆਨਕ ਅੱਗ ਕਾਰਨ ਦੁਕਾਨ ਅੰਦਰ ਰੱਖਿਆ ਤਕਰੀਬਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। 


ਫਿਲਹਾਲ ਪੀੜਤ ਦੁਕਾਨਦਾਰ ਵੱਲੋਂ ਪ੍ਰਸ਼ਾਸਨ ਕੋਲੋਂ ਮਦਦ ਦੀ ਗੁਹਾਰ ਲਗਾਈ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

- PTC NEWS

adv-img

Top News view more...

Latest News view more...