Sun, Apr 28, 2024
Whatsapp

ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ

Written by  Ravinder Singh -- November 10th 2022 08:37 AM -- Updated: November 10th 2022 08:43 AM
ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ

ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ

ਫਰੀਦਕੋਟ : ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ।



ਜਿਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਨਾਲ ਇਹ ਇਕ ਹਫ਼ਤੇ ਵਿਚ ਦੂਜੀ ਸਭ ਤੋਂ ਵੱਡੀ ਘਟਨਾ ਹੈ। ਪੰਜਾਬ ਵਿਚ ਗ਼ੈਰ ਸਮਾਜਿਕ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।

ਇਹ ਵੀ ਪੜ੍ਹੋ: ਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

- PTC NEWS

Top News view more...

Latest News view more...